ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ..!

ਨਵੀਂ ਦਿੱਲੀ: ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਹੀਂ ਰਹੇ। ਉਨ੍ਹਾਂ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖ਼ਰੀ ਸਾਹ ਲਏ। 67 ਸਾਲਾ ਸਵਰਾਜ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾਂਦਾ ਹੈ। ਆਪਣੀ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਸੁਸ਼ਮਾ ਨੇ 2019 ਦੀਆਂ ਲੋਕ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਸੀ।

ਸੁਸ਼ਮਾ ਸਵਰਾਜ ਭਾਰਤੀ ਜਨਤਾ ਪਾਰਟੀ ਦੀ ਹਰਮਨਪਿਆਰੀ ਮਹਿਲਾ ਨੇਤਾ ਸੀ। ਉਨ੍ਹਾਂ ਦੀ ਕਾਰਜਸ਼ੈਲੀ ਦੇ ਵਿਰੋਧੀ ਵੀ ਪ੍ਰਸ਼ੰਸਕ ਸਨ। ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੇਸ਼ ਵਿੱਚ ਸੋਗ ਦੀ ਲਹਿਰ ਹੈ।

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਵੀ ਸਵਰਾਜ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago