Corona in Delhi: ਦਿੱਲੀ ਵਿੱਚ ਨਗਰ ਨਿਗਮ ਅਧਿਆਪਕਾ ਦੀ Corona ਨਾਲ ਹੋਈ ਮੌਤ, ਪਰਿਵਾਰ ਨੂੰ 1 ਕਰੋੜ ਦੇਣ ਦਾ ਐਲਾਨ

teacher-died-due-to-coronavirus-in-delhi

Corona in Delhi: ਦਿੱਲੀ ਸਰਕਾਰ ਉੱਤਰੀ ਦਿੱਲੀ ਨਗਰ ਨਿਗਮ ‘ਚ ਠੇਕੇ ‘ਤੇ ਕੰਮ ਕਰ ਵਾਲੀ ਅਧਿਆਪਕਾ ਦੇ ਪਰਿਵਾਰ ਨੂੰ ਇਕ ਕਰੋੜ ਦੀ ਸਨਮਾਨ ਰਾਸ਼ੀ ਦੇਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ। ਮ੍ਰਿਤਕ ਅਧਿਆਪਕਾ ਕੋਰੋਨਾ ਯੋਧਾ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਦੇ ਰਹੀ ਸੀ।

National News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ