Coronavirus ਨੇ ਪੂਰੀ ਦੁਨੀਆ ‘ਚੋਂ ਨਿਗਲੇ 30,00,000 ਤੋਂ ਵੱਧ ਲੋਕ

The coronavirus has infected more than 30,000,000 people worldwide

ਦੁਨੀਆ ਭਰ ਵਿੱਚ ਵਾਇਰਸ ਦੀ ਲਾਗ ਨੂੰ ਘਟਾਉਣ ਅਤੇ ਕਾਬੂ ਕਰਨ ਲਈ ਸਾਰੇ ਦੇਸ਼ ਵੱਖ-ਵੱਖ ਤਰੀਕੇ ਲਾਗੂ ਕਰ ਰਹੇ ਹਨ।

ਦੁਨੀਆ ਵਿੱਚ ਰੋਜ਼ਾਨਾ ਔਸਤਨ 12,000 ਮੌਤਾਂ ਹੋ ਰਹੀਆਂ ਹਨ ਅਤੇ 7,00,000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਕੋਰੋਨਾਵਾਇਰਸ ਕਾਰਨ ਪੂਰੀ ਦੁਨੀਆ ਵਿੱਚ ਮਰਨ ਵਾਲਿਆਂ ਦੀ ਗਿਣਤੀ 30 ਲੱਖ ਤੋਂ ਵੱਧ ਹੋ ਗਈ ਹੈ। ਭਾਰਤ, ਬ੍ਰਾਜ਼ੀਲ ਅਤੇ ਫਰਾਂਸ ਜਿਹੇ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦਾ ਸੰਕਟ ਵਧਦਾ ਹੀ ਜਾ ਰਿਹਾ ਹੈ ਅਤੇ ਪੂਰੀ ਦੁਨੀਆ ਵਿੱਚ ਟੀਕਾਕਰਨ ਵਿੱਚ ਅੜਿੱਚਣਾ ਆ ਰਹੀਆਂ ਹਨ।

ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿੱਚ ਹਰ ਦਿਨ ਔਸਤਨ 12,000 ਮੌਤਾਂ ਹੋ ਰਹੀਆਂ ਹਨ ਅਤੇ 7,00,000 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਕੱਲੇ ਅਮਰੀਕਾ ਵਿੱਚ ਹੀ 5,60,000 ਮੌਤਾਂ ਹੋ ਚੁੱਕੀਆਂ ਹਨ। ਵਿਸ਼ਵ ਵਿੱਚ ਕੋਵਿਡ-19 ਨਾਲ ਹੋਈਆਂ ਹਰ ਛੇ ਮੌਤਾਂ ਵਿੱਚੋਂ ਇੱਕ ਅਮਰੀਕਾ ਵਿੱਚ ਹੋਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ