ਅਨਲੌਕ-5: ਸਿਨੇਮਾ ਘਰਾਂ ਦੇ ਪ੍ਰੇਮੀਆਂ ਲਈ ਵੱਡੀ ਖੁਸ਼ਬਰੀ

unlock 5

Unlock 5 guidelines reveled : Great happiness for cinema lovers :ਅਨਲੌਕ-5 ਗ੍ਰਹਿ ਮੰਤਰਾਲੇ ਨੇ ਨਵੀਆਂ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ। ਜਿਸ ਵਿਚ ਸਿਨੇਮਾ ਹਾਲ ਖੋਲਣ ਦੀ ਇਜ਼ਾਜਤ ਦੇ ਦਿੱਤੀ ਗਈ ਹੈ ਇਸ ਗਾਈਡ ਲਾਈਨ ਅਨੂਸਾਰ 50% ਦਰਸ਼ਕ ਨਾਲ ਹੀ ਸਿਨੇਮਾਹਾਲ ਚੱਲ ਸੱਕਣਗੇ।

ਇਹ ਵੀ ਪੜੋ : CORONA VIRUS IN INDIA : ਦੇਸ਼ ਵਿੱਚ ਢਿੱਲੀ ਪੈ ਰਹੀ ਕੋਰੋਨਾ ਦੀ ਪਕੜ, ਘੱਟ ਰਹੇ ਐਕਟਿਵ ਮਰੀਜ਼ਾਂ ਤੇ ਮੌਤਾਂ ਦੇ ਆਂਕੜੇ 

ਪਹਿਲੀ ਅਕਤੂਬਰ ਤੋਂ ‘ਅਨਲੌਕ-5’ ਸ਼ੁਰੂ ਹੋਣ ਜਾ ਰਿਹਾ ਹੈ ਅਤੇ 15 ਅਕਤੂਬਰ ਤੋਂ ਸਿਨੇਮਾ ਘਰ, ਥੀਏਟਰ, ਮਲਟੀਪਲੈਕਸਸ ਖੋਲ੍ਹਣ ਦੀ ਇਜਾਜ਼ਤ ਹੋਵੇਗੀ।
ਇਸ ਦੇ ਨਾਲ ਹੀ ਖਿਡਾਰੀਆਂ ਲਈ ਸਵਿਮਿੰਗ ਪੂਲ ਖੋਲ੍ਹਣ ਦੀ ਇਜਾਜ਼ਤ ਹੈ। ਮਨੋਰੰਜਨ ਪਾਰਕ ਤੇ ਹੋਰ ਇਸ ਨਾਲ ਸਬੰਧਤ ਥਾਵਾਂ ਖੋਲ੍ਹਣ ਦੀ ਵੀ ਇਜਾਜ਼ਤ ਹੋਵੇਗੀ। ਇਸ ਦੀ ਸੂਚਨਾ ਤਕਨਾਲੋਜੀ ਮੰਤਰਾਲ ਵੱਲੋਂ ਐਸਓਪੀ ਜਾਰੀ ਕੀਤੀ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ