ਅਰਵਿੰਦ ਕੇਜਰੀਵਾਲ ਨੇ ਕਿਹਾ, “ਸੋਮਵਾਰ ਸਵੇਰੇ 5 ਵਜੇ ਤੋਂ ਬਾਅਦ, ਕੁਝ ਗਤੀਵਿਧੀਆਂ ਨੂੰ ਛੱਡ ਕੇ ਸਾਰੀਆਂ ਗਤੀਵਿਧੀਆਂ ਦੀ ਆਗਿਆ ਹੋਵੇਗੀ।
ਕੋਰੋਨਾ ਦਾ ਕਹਿਰ ਬਹੁਤ ਘਟ ਗਿਆ ਹੈ। ਇਸ ਦੇ ਮੱਦੇਨਜ਼ਰ, ਲੌਕਡਾਊਨ ਖੋਲ੍ਹਣ (UNLOCK) ਦੀ ਪ੍ਰਕਿਰਿਆ ਤਹਿਤ ਦਿੱਲੀ ਦੇ ਸਾਰੇ ਬਾਜ਼ਾਰ, ਮਾਲ, ਰੈਸਟੋਰੈਂਟ ਅੱਜ ਸੋਮਵਾਰ ਤੋਂ ਖੁੱਲ੍ਹ ਜਾਣਗੇ।
ਸਕੂਲ-ਕਾਲਜ, ਸਵੀਮਿੰਗ ਪੂਲ, ਸਪਾਅ ਸੈਂਟਰ ਫਿਲਹਾਲ ਬੰਦ ਰਹਿਣਗੇ। ਆਟੋ ਤੇ ਰਿਕਸ਼ਾ ‘ਚ ਦੋ ਯਾਤਰੀ, ਟੈਕਸੀ, ਕੈਬਸ ਗ੍ਰਾਮੀਣ ਸੇਵਾ ‘ਚ ਵੱਧ ਤੋਂ ਵੱਧ 2 ਯਾਤਰੀ, ਮੈਕਸੀ ਕੈਬ ‘ਚ 5 ਯਾਤਰੀ ਤੇ RTV ‘ਚ ਵੱਧ ਤੋਂ ਵੱਧ 11 ਯਾਤਰੀ ਇਕੱਠੇ ਸਫਰ ਕਰ ਸਕਣਗੇ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ