NRI ਨਿਊਜ਼

ਅਮਰੀਕਨ ਸਿੱਖ ਲੀਡਰ ਗੁਰਿੰਦਰ ਸਿੰਘ ਖ਼ਾਲਸਾ ਨੇ ਕੀਤਾ ਸਿਆਸਤ ਦੇ ਮੈਦਾਨ ਵਿੱਚ ਉਤਰਣ ਦਾ ਐਲਾਨ

ਵਾਸ਼ਿੰਗਟਨ: ਉੱਘੇ ਸਿੱਖ ਅਮਰੀਕਨ ਲੀਡਰ ਗੁਰਿੰਦਰ ਸਿੰਘ ਖ਼ਾਲਸਾ ਨੇ ਸਿਆਸਤ ਵਿੱਚ ਆਉਣ ਦਾ ਮਨ ਬਣਾ ਲਿਆ ਹੈ। ਖ਼ਾਲਸਾ ਨੂੰ ਪਿਛਲੇ ਮਹੀਨੇ ਹੀ ਰੋਜ਼ਾ ਪਾਰਕਸ ਟ੍ਰੇਲਬਲੇਜ਼ਰ ਐਵਾਰਡ ਨਾਲ ਸਨਮਾਨਿਆ ਗਿਆ ਹੈ। ਇਸ ਮਗਰੋਂ ਉਨ੍ਹਾਂ ਆਪਣੀ ਕਿਸਮਤ ਸਿਆਸਤ ਵਿੱਚ ਅਜ਼ਮਾਉਣ ਦਾ ਇਰਾਦਾ ਕੀਤਾ ਹੈ।

ਸਬੰਧਤ ਖਬਰ : ਅਮਰੀਕਾ ‘ਚ ਮਿਲੇਗਾ ਦਸਤਾਰ ਨਾ ਉਤਾਰਨ ‘ਤੇ ਅੜੇ ਸਿੱਖ ਨੂੰ ਵੱਡਾ ਸਨਮਾਨ

ਆਪਣੇ ਸਮਰਥਕਾਂ ਨਾਲ ਗੱਲਬਾਤ ਮਗਰੋਂ ਖ਼ਾਲਸਾ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਉਹ ਹੁਣ ਆਪਣੇ ਸ਼ਹਿਰ ਤੋਂ ਲੋਕ ਸੇਵਾ ਸ਼ੁਰੂ ਕਰਨਗੇ। ਉਨ੍ਹਾਂ ਦੱਸਿਆ ਕਿ ਫਿਸ਼ਰਸ ਦੇ ਨਗਰ ਨਿਗਮ ਤੋਂ ਉਹ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਕਰਨਗੇ। ਅਮਰੀਕਾ ਦੇ ਸੂਬੇ ਇੰਡਿਆਨਾ ਦੇ ਸ਼ਹਿਰ ਫਿਸ਼ਰਜ਼ ‘ਚ ਪਿਛਲੇ ਦਹਾਕਿਆਂ ਤੋਂ ਵੱਸਦੇ ਗੁਰਿੰਦਰ ਸਿੰਘ ਖ਼ਾਲਸਾ ਸਿੱਖ ਭਾਈਚਾਰੇ ਦੇ ਨਾਲ-ਨਾਲ ਸਥਾਨਕ ਅਮਰੀਕੀਆਂ ਵਿੱਚ ਹੀ ਕਾਫੀ ਮਸ਼ਹੂਰ ਹਨ।

ਖ਼ਾਲਸਾ ਨੂੰ ਸਾਲ 2007 ਵਿੱਚ ਅਮਰੀਕੀ ਹਵਾਈ ਅੱਡੇ ‘ਤੇ ਜਾਂਚ ਕਰਨ ਦੌਰਾਨ ਦਸਤਾਰ ਉਤਾਰਨ ਲਈ ਕਿਹਾ ਸੀ ਪਰ ਉਨ੍ਹਾਂ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ। ਪੂਰੇ ਦੇਸ਼ ਦੇ ਸਿੱਖਾਂ ਤੋਂ ਇੰਨੀ ਵੱਡੀ ਗਿਣਤੀ ਵਿੱਚ ਦਸਤਖ਼ਤ ਕਰਵਾਏ ਕਿ ਅਮਰੀਕਾ ਨੂੰ ਆਪਣੀ ਨਿਤੀ ਬਦਲਣ ਲਈ ਮਜਬੂਰ ਹੋਣਾ ਪਿਆ। ਹੁਣ ਸਿੱਖਾਂ ਨੂੰ ਅਮਰੀਕੀ ਹਵਾਈ ਅੱਡਿਆਂ ‘ਤੇ ਦਸਤਾਰ ਉਤਾਰਨ ਲਈ ਮਜਬੂਰ ਨਹੀਂ ਕੀਤਾ ਜਾਂਦਾ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago