News

ਪੰਚਾਇਤ ਚੋਣਾਂ ਤੈਅ ਸਮੇਂ ਤੇ ਹੀ ਹੋਣਗੀਆਂ : ਬਾਜਵਾ


ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਰਕਾਰ ਦਾ ਪਹਿਲਾ ਬਿਆਨ ਆਇਆ ਹੈ। ਪੰਚਾਇਤੀ ਚੋਣਾਂ ਵਿੱਚ ਨਹੀਂ ਹੋਵੇਗਾ ਕੋਈ ਬਦਲਾਅ। ਚੋਣਾਂ 30 ਦਸੰਬਰ ਨੂੰ ਹੀ ਹੋਣਗੀਆਂ।
ਚੋਣ ਕਮਿਸ਼ਨ ਨੇ ਵੀ ਕਿਹਾ ਕਿ ਚੋਣਾਂ ਤੈਅ ਸਮੇਂ ਤੇ ਹੋਣਗੀਆਂ ਤੇ ਇੱਥੇ ਲੋੜ ਪਈ ਉੱਥੇ ਬੇਲੇਟ ਪੇਪਰ ਦੁਬਾਰਾ ਛਪਵਾਏ ਜਾਣਗੇ।
ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਤੈਅ ਸਮੇਂ ‘ਤੇ ਹੀ ਹੋਣਗੀਆਂ ਪੰਚਾਇਤੀ ਚੋਣਾਂ। ਓਹਨਾ ਅੱਗੇ ਕਿਹਾ ਕਿ ਅਦਾਲਤ ਸਾਹਮਣੇ ਆਈਆਂ ਅਰਜ਼ੀਆਂ ਦਾ ਨਿਪਟਾਰਾ ਹੋ ਜਾਵੇਗਾ ਤੇ ਅਸੀਂ ਸ਼ਾਂਤੀਪੂਰਨ ਚੋਣਾਂ ਕਰਵਾ ਰਹੇ ਹਾਂ। ਅਦਾਲਤ ਦੇ ਫ਼ੈਸਲੇ ਤੋਂ ਥੋੜ੍ਹੀ ਨਿਰਾਸ਼ਾ ਹੋਈ, ਓਹਨਾ ਦਾ ਕਹਿਣਾ ਸੀ।
ਮੁੱਖ ਮੰਤਰੀ ਕੈਪਟਨ ਨੇ ਕਿਹਾ ਕਿ ਸ਼ਾਂਤੀਪੂਰਨ ਤਰੀਕੇ ਨਾਲ ਚੋਣਾਂ ਤੈਅ ਸਮੇਂ ਤੇ ਹੀ ਹੋਣਗੀਆਂ।

ਇਸ ਮਾਮਲੇ ਤੇ ਅਗਲੀ ਸੁਣਵਾਈ ਹਾਈ ਕੋਰਟ ਵਿੱਚ 7 ਜਨਵਰੀ ਤੈਅ ਕੀਤੀ ਗਈ ਹੈ।

Source:News18

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago