fireworks-factory-blast-in-chatiwind-amritsar

Amritsar Blast News: ਅੰਮ੍ਰਤਿਸਰ ਵਿੱਚ ਸਥਿਤ ਪਟਾਕਾ ਫੈਕਟਰੀ ਵਿੱਚ ਹੋਇਆ ਧਮਾਕਾ, ਪਿੰਡ ਵਾਲਿਆਂ ਨੇ ਸਰਕਾਰ ਕੋਲੋਂ ਕੀਤੀ ਵੱਡੀ ਮੰਗ

Amritsar Blast News: ਜ਼ਿਲ੍ਹੇ ਦੇ ਚਾਟੀਵਿੰਡ ਥਾਣੇ ਅਧੀਨ ਆਉਂਦੇ ਪਿੰਡ ਇੱਬਨ ਕਲਾਂ ਦੀ ਇਕ ਲਾਇਸੰਸੀ ਪਟਾਕਾ ਫ਼ੈਕਟਰੀ ਦੇ ਵਿੱਚ ਅੱਜ ਸਵੇਰੇ ਅਚਾਨਕ ਧਮਾਕਾ ਹੋਇਆ। ਇਹ ਧਮਾਕਾ ਸ਼ਾਰਟ ਸਰਕਟ ਦੇ ਨਾਲ ਹੋਈ ਸਪਾਰਕਿੰਗ ਤੋਂ ਹੋਇਆ ਦੱਸਿਆ ਜਾ ਰਿਹਾ ਹੈ। ਇਹ ਵੀ ਪੜ੍ਹੋ: Jathedar Iqbal Singh News: ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਜੱਥੇਦਾਰ ਨੇ ਸਿੱਖ ਭਾਵਨਾਵਾਂ ਨੂੰ ਲੈ […]

Rpanic-in-the-jalandhar-area-due-to-dead-fish-found-in-the-sutlej-river

Sutlej River News: ਸਤਲੁਜ ਦਰਿਆ ਵਿੱਚ ਮਿਲੀਆਂ ਮਰੀਆਂ ਹੋਇਆ ਮੱਛੀਆਂ, ਨੇੜਲੇ ਇਲਾਕਿਆਂ ਇਹ ਸਹਿਮ ਦਾ ਮਾਹੌਲ

Sutlej River News: ਜ਼ਹਿਰੀਲੀ ਸ਼ਰਾਬ ਦੇ ਨਾਲ ਪੰਜਾਬ ਦੇ ਵਿੱਚ 121 ਲੋਕਾਂ ਦੀ ਮੌਤ ਤੋਂ ਬਾਅਦ ਪੁਲਿਸ ਨੇ ਸੂਬੇ ਵਿੱਚ ਕਾਰਵਾਈ ਕੀਤੀ ਅਤੇ ਵੱਡੇ ਪੱਧਰ ‘ਤੇ ਨਕਲੀ ਤੇ ਜਹਰੀਲੀ ਸ਼ਰਾਬ ਸਣੇ ਤਸਕਰਾਂ ਨੂੰ ਫੜਿਆ। ਇਸ ਦੇ ਨਾਲ ਹੀ ਦੱਸ ਦਈਏ ਕਿ ਜੋ ਸ਼ਰਾਬ ਬਰਾਮਦ ਹੋਈ ਉਸ ਨੂੰ ਕਈ ਥਾਂ ਨਸ਼ਟ ਕਰਨ ਲਈ ਦਰਿਆ ‘ਚ ਵਹਾਇਆ ਗਿਆ। […]

mother-try-to-commit-suicide-with-daughter-in-chanidgarh

Chandigarh Suicide News: ਨਸ਼ੇੜੀ ਪੁੱਤ ਦੀ ਮੌਤ ਦੇ ਸਦਮੇ ਵਿੱਚ ਆ ਕੇ ਮਾਂ ਅਤੇ ਧੀ ਨੇ ਲਿਆ ਫਾਹਾ

Chandigarh Suicide News:ਜ਼ੀਰਕਪੁਰ ਦੀ ਵੀ. ਆਈ. ਪੀ. ਰੋਡ ’ਤੇ ਪੈਂਦੀ ਪੈਂਟਾ ਹੋਮਜ਼ ਸੋਸਾਇਟੀ ਨੇੜੇ ਰਹਿੰਦੇ ਇਕ ਪਰਿਵਾਰ ਨੂੰ ਨਸ਼ੇ ਨੇ ਉਜਾੜ ਦਿੱਤਾ। ਪੁੱਤਰ ਦੀ ਨਸ਼ੇ ਨੇ ਜਾਨ ਲੈ ਲਈ ਤਾਂ ਇਹ ਸਦਮਾ ਮਾਂ ਬਰਦਾਸ਼ਤ ਨਾ ਕਰ ਸਕੀ, ਜਿਸ ਤੋਂ ਬਾਅਦ ਉਸ ਨੇ ਆਪਣੀ 8 ਸਾਲਾਂ ਦੀ ਧੀ ਨਾਲ ਫਾਹਾ ਲੈ ਲਿਆ। ਗੁਆਂਢੀਆਂ ਨੇ ਗੰਭੀਰ ਹਾਲਤ […]

Ludhiana Crime News: ਲੁਧਿਆਣਾ ਦੇ ਮੁੰਡੀਆਂ ਕਲਾਂ ਇਲਾਕੇ ਵਿੱਚ ਚਾਚੇ ਨੇ ਆਪਣੇ 2 ਭਤੀਜਿਆਂ ਨੂੰ ਬੇਰਹਿਮੀ ਨਾਲ ਕੁੱਟਿਆ, ਵਾਰਦਾਤ CCTV ਵਿੱਚ ਕੈਦ

Ludhiana Crime News: ਚੌਂਕੀ ਮੁੰਡੀਆਂ ਕਲਾਂ ਅਧੀਨ ਆਉਂਦੇ ਪਿੰਡ ਮੂੰਡੀਆਂ ਖੁਰਦ ਵਿਖੇ ਇਕ ਬੇਰਹਿਮ ਚਾਚੇ ਵੱਲੋਂ ਜਾਨਵਾਰਾਂ ਵਾਂਗ ਆਪਣੇ 2 ਭਤੀਜੀਆਂ ਅਤੇ ਦੋਹਤੀ ਦੀ ਗਲੀ ’ਚ ਘੜੀਸ-ਘੜੀਸ ਕੇ ਕੁੱਟਮਾਰ ਕੀਤੀ ਗਈ, ਜਿਸ ਦੀ ਵੀਡਿਓ ਦੇਖਣ ਤੋਂ ਬਾਅਦ ਵੀ ਅਜੇ ਤੱਕ ਕੋਈ ਪੁਲਸ ਕਾਰਵਾਈ ਸਾਹਮਣੇ ਨਹੀਂ ਆਈ ਹੈ।ਹਾਲਾਂਕਿ ਪੀੜਤਾ ਵੱਲੋਂ ਚੌਂਕੀ ਪੁਲਸ ਨੂੰ ਇਸ ਦੀ ਸ਼ਿਕਾਇਤ ਦਿੱਤੀ […]

youth-raped-with-girl-till-3-month-in-sangrur

Sangrur Rape News: ਸੰਗਰੂਰ ਵਿੱਚ ਨੌਜਵਾਨ ਨੇ ਕੀਤੀ ਘਨੌਣੀ ਹਰਕਤ, ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ 3 ਮਹੀਨੇ ਬਣਾਇਆ ਹਵਸ ਦਾ ਸ਼ਿਕਾਰ

Sangrur Rape News: ਵਿਆਹ ਦਾ ਝਾਂਸਾ ਦੇ ਕੇ ਇਕ ਕੁੜੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਪੁਲਸ ਨੇ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸੰਗਰੂਰ ਦੀ ਮਹਿਲਾ ਪੁਲਸ ਅਧਿਕਾਰੀ ਜਸਵਿੰਦਰ ਕੌਰ ਨੇ ਦੱਸਿਆ ਕਿ ਪੁਲਸ ਕੋਲ ਮੁੱਦਈ ਨੇ ਬਿਆਨ ਦਰਜ ਕਰਵਾਏ ਕਿ ਮੇਰੀ ਜਿੰਮ ‘ਚ ਗੁਰਪ੍ਰੀਤ ਸਿੰਘ ਵਾਸੀ ਸੰਗਰੂਰ ਨਾਲ ਮੁਲਾਕਾਤ […]

aam-aadmi-party-amarinder-singh-vs-bhagwant-mann

Patiala News: ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਸਭ ਤੋਂ ਪਹਿਲਾਂ ਕੈਪਟਨ ਤੇ ਦਰਜ ਹੋਵੇ ਕਤਲ ਕੇਸ: ਭਗਵੰਤ ਮਾਨ

Patiala News: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਮੰਗ ਕੀਤੀ ਹੈ ਕਿ ਮਾਝੇ ਦੇ ਤਿੰਨ ਜ਼ਿਲ੍ਹਿਆਂ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਇਆ ਲਗਭਗ ਸਵਾ 100 ਮੌਤਾਂ ਦੇ ਮਾਮਲੇ ਵਿਚ ਸਭ ਤੋਂ ਪਹਿਲਾਂ ਮੁੱਖ ਮੰਤਰੀ ਅਮਰਿੰਦਰ ਸਿੰਘ ‘ਤੇ ਕਤਲਾਂ ਦੇ ਮਾਮਲੇ ਦਰਜ ਹੋਣੇ ਚਾਹੀਦੇ ਹਨ ਕਿਉਂਕਿ ਬਤੌਰ ਮੁੱਖ ਮੰਤਰੀ ਆਬਕਾਰੀ ਅਤੇ ਗ੍ਰਹਿ […]

captain-increased-the-amount-of-compensation-to-be-paid-the-victims-families

Poisonous Liquor News: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ ਮਿਲਣ ਵਾਲੀ ਮੁਆਵਜ਼ਾ ਰਾਸ਼ੀ ਵਿੱਚ ਕੈਪਟਨ ਨੇ ਕੀਤਾ ਵਾਧਾ

Poisonous Liquor News: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤਕ ਪੰਜਾਬ ‘ਚ 121 ਮੌਤਾਂ ਹੋ ਚੁੱਕੀਆਂ ਹਨ। ਇਸ ਮਗਰੋਂ ਤਰਨ ਤਾਰਨ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਰਾਸ਼ੀ ਵਧਾ ਕੇ ਪੰਜ ਲੱਖ ਰੁਪਏ ਕਰ ਦਿੱਤੀ ਹੈ। ਇਹ ਵੀ ਪੜ੍ਹੋ: Lebanon Blast Updates News: ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਹੋਏ ਧਮਾਕੇ ਤੋਂ […]

captain-arrives-to-met-with-victims-families-in-tarntaran

Poisonous Liquor News: ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੈਪਟਨ

Poisonous Liquor News: ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਉਣ ਲਈ ਕੈਪਟਨ ਅਮਰਿੰਦਰ ਸਿੰਘ ਤਰਨ ਤਾਰਨ ਪਹੁੰਚੇ। ਕੈਪਟਨ ਨੇ ਵੀਰਵਾਰ ਸ਼ਾਮ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਦਾ ਐਲਾਨ ਕੀਤਾ ਸੀ। ਦਰਅਸਲ ਵਿਰੋਧੀ ਧਿਰਾਂ ਵੱਲੋਂ ਅਲੋਚਨਾ ਹੋਣ ਮਗਰੋਂ ਕੈਪਟਨ ਨੇ ਇਹ ਫੈਸਲਾ ਲਿਆ। ਇਸ ਤੋਂ ਪਹਿਲਾਂ ਲਗਾਤਾਰ ਸਵਾਲ ਚੁੱਕੇ ਜਾ […]

attack-on-sho-with-swords-in-civil-lines-ludhiana

Ludhiana Crime News: ਬੀਤੀ ਰਾਤ ਲੁਧਿਆਣਾ ਵਿੱਚ ਵਾਪਰੀ ਵੱਡੀ ਵਾਰਦਾਤ, ਤਲਵਾਰਾਂ ਨਾਲ ਕੀਤਾ SHO ਤੇ ਹਮਲਾ

Ludhiana Crime News: ਲੁਧਿਆਣਾ ਦੇ ਛਾਉਣੀ ਮੁਹੱਲਾ ਵਿਚ ਬੀਤੀ ਦੇਰ ਰਾਤ ਕੁਝ ਲੋਕਾਂ ਵਲੋਂ ਸਿਵਲ ਲਾਈਨ ‘ਚ ਤਾਇਨਾਤ ਐੱਸ. ਐੱਚ. ਓ. ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਘਟਨਾ ਵਿਚ ਐੱਸ. ਐੱਚ. ਓ. ਬਿਟਨ ਕੁਮਾਰ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਦੇਰ […]

a-young-man-reports-from-a-high-profile-prostitution-den-in-shimlapuri-corona-positive

Ludhiana Sex Racket News: ਸ਼ਿਮਲਾਪੁਰੀ ਵਿੱਚ ਚੱਲ ਰਹੇ ਹਾਈ ਪ੍ਰੋਫਾਈਲ ਦੇਹ ਵਪਾਰ ਅੱਡੇ ਤੋਂ ਇਕ ਨੌਜਵਾਨ ਦੀ ਰਿਪੋਰਟ ਆਈ Corona Positive

Ludhiana Sex Racket News: ਥਾਣਾ ਸ਼ਿਮਲਾਪੁਰੀ ਦੀ ਪੁਲਸ ਵੱਲੋਂ ਦੇਹ ਵਪਾਰ ਦੇ ਅੱਡੇ ਤੋਂ ਵਿਦੇਸ਼ੀ ਕੁੜੀਆਂ ਸਮੇਤ ਫੜ੍ਹੇ ਗਏ ਇਕ ਨੌਜਵਾਨ ਨੇ ਨਵਾਂ ਭੜਥੂ ਪਾ ਦਿੱਤਾ ਹੈ। ਅਸਲ ‘ਚ ਮੁਲਜ਼ਮਾਂ ਨੂੰ ਫੜ੍ਹਨ ਤੋਂ ਬਾਅਦ ਪੁਲਸ ਨੇ ਸਿਹਤ ਮਹਿਕਮੇ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ 6 ਮੁਲਜ਼ਮਾਂ ਦਾ ਕੋਰੋਨਾ ਟੈਸਟ ਕਰਵਾਇਆ ਸੀ, ਜਿਨ੍ਹਾਂ ’ਚੋਂ 3 ਵਿਦੇਸ਼ੀ ਕੁੜੀਆਂ, 1 ਸਥਾਨਕ ਕੁੜੀ […]

jathedar-iqbal-singh-controversial-statement

Jathedar Iqbal Singh News: ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਜੱਥੇਦਾਰ ਨੇ ਸਿੱਖ ਭਾਵਨਾਵਾਂ ਨੂੰ ਲੈ ਕੇ ਦਿੱਤਾ ਵਿਵਾਦਿਤ ਬਿਆਨ

Jathedar Iqbal Singh News: ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਬਾਲ ਸਿੰਘ ਵਲੋਂ ਰਾਮ ਜਨਮ ਭੂਮੀ ਪੂਜਨ ਮੌਕੇ ਪ੍ਰੈੱਸ ਨੂੰ ਇਕ ਵਿਵਾਦਿਤ ਬਿਆਨ ਦਿੱਤਾ ਗਿਆ, ਜਿਸ ਕਾਰਨ ਸਿੱਖ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ […]

defamation-of-father-daughter-relationship-rape-of-7-year-old-daughter

Hoshiarpur Rape News: ਪਿਉ-ਧੀ ਦੇ ਰਿਸ਼ਤੇ ਨੂੰ ਕੀਤਾ ਬਦਨਾਮ, 7 ਸਾਲਾਂ ਧੀ ਨਾਲ ਕੀਤਾ ਜ਼ਬਰ-ਜਨਾਹ

Hoshiarpur Rape News: ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਮਾਤਾ-ਪਿਤਾ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ, ਉਥੇ ਹੀ ਸਮਾਜ ਵਿਚ ਕੁੱਝ ਅਜਿਹੇ ਵੀ ਹਨ, ਜੋ ਆਪਣੇ ਹੀ ਪਰਿਵਾਰ ਦੀ ਇੱਜ਼ਤ ਨੂੰ ਮਿੱਟੀ ਵਿਚ ਰੋਲ ਦਿੰਦੇ ਹਨ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਥਾਣਾ ਸਦਰ ਦੇ ਇਕ ਪਿੰਡ ਵਿਚ, ਜਿੱਥੇ ਇਕ ਮਾਸੂਮ ਬੱਚੀ ਨੂੰ […]