Corona in Punjab: ਪੰਜਾਬ ਵਿੱਚ ਨਹੀਂ ਘੱਟ ਰਿਹਾ Corona ਦਾ ਕਹਿਰ, ਪਿੰਡ ਸੰਧਵਾਂ ਦੇ 2 ਵਿਅਕਤੀਆਂ ਦੀ ਰਿਪੋਰਟ

2-devotees-corona-positive-in-village-sandhwa

Corona in Punjab: ਪੂਰੀ ਦੁਨੀਆ ‘ਚ ਤਬਾਹੀ ਮਚਾਉਣ ਵਾਲੇ Coronavirus ਦਾ ਕਹਿਰ ਪੰਜਾਬ ‘ਚ ਵੀ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਅਤੇ ਥੰਮਣ ਦਾ ਨਾਂ ਨਹੀਂ ਲੈ ਰਿਹਾ। ਰੋਜ਼ਾਨਾ Coronavirus ਦੇ ਕੇਸ ਸਾਹਮਣੇ ਆ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਬੀਤੀ ਦਿਨ ਸ਼੍ਰੀ ਨਾਂਦੇੜ ਸਾਹਿਬ ਤੋਂ ਆਏ ਕੋਟਕਪੂਰਾ-ਫਰੀਦਕੋਟ ‘ਚ ਪੈਂਦੇ ਪਿੰਡ ਸੰਧਵਾਂ ਨਾਲ ਸਬੰਧਿਤ ਸ਼ਰਧਾਲੂਆਂ ਦੇ ਪਹਿਲੇ ਜੱਥੇ ਦੇ ਦੋ ਵਿਅਕਤੀਆਂ ਦੀ Corona ਰਿਪੋਰਟ ਪਾਜ਼ੇਟਿਵ ਪਾਈ ਗਈ।

2-devotees-corona-positive-in-village-sandhwa

ਜਾਣਕਾਰੀ ਮੁਤਾਬਕ ਦੋਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਆਈਸੋਲੇਟ ਵਾਰਡ ‘ਚ ਦਾਖਲ ਕਰਵਾਇਆ ਗਿਆ ਹੈ। ਜੱਥੇ ਦੇ ਬਾਕੀ ਸ਼ਰਧਾਲੂਆਂ ਨੂੰ ਸੰਧਵਾਂ ਦੇ ਸਰਕਾਰੀ ਸਕੂਲ ‘ਚ ਕੁਆਰੰਟਾਈਨ ਕੀਤਾ ਗਿਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।