2019 ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪੰਜਾਬ ‘ਚ 28 ਜ਼ਿਲ੍ਹਾ ਪ੍ਰਧਾਨ ਥਾਪੇ

rahul and captain amrinder

ਲੋਕ ਸਭਾ ਚੋਣਾਂ ਸਿਰ ‘ਤੇ ਆਉਣ ਵਾਲੀਆਂ ਹਨ ਤੇ ਹਰ ਪਾਰਟੀ ਨੇ ਤਿਆਰੀ ਖਿੱਚੀ ਹੋਈ ਹੈ। ਪੰਜਾਬ ਵਿੱਚ ਸੱਤਾਧਿਰ ਤੇ ਕੇਂਦਰ ਵਿੱਚ ਵਿਰੋਧੀ ਧਿਰ ‘ਚ ਬੈਠੀ ਕਾਂਗਰਸ ਇਨ੍ਹਾਂ ਚੋਣਾਂ ਮੌਕੇ ਪੰਜਾਬ ਵਿੱਚ ਉਚੇਚਾ ਧਿਆਨ ਦੇ ਰਹੀ ਹੈ। ਇਸੇ ਲਈ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਲਈ 28 ਜ਼ਿਲ੍ਹਾ ਪ੍ਰਧਾਨ ਥਾਪੇ ਗਏ ਹਨ। ਕਾਂਗਰਸ ਦੇ ਜਨਰਲ ਸਕੱਤਰ ਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸਹੀ ਪਾਏ ਗਏ ਜ਼ਿਲ੍ਹਾ ਪ੍ਰਧਾਨਾਂ ਦੀ ਸੂਚੀ ਜਾਰੀ ਕੀਤੀ ਹੈ।

ਦੇਖੋ ਨਵੇਂ ਥਾਪੇ ਜ਼ਿਲ੍ਹਾ ਪ੍ਰਧਾਨ-

Congress District Presidents in punjab

Source:AbpSanjha