ਪੰਜਾਬ

ਮੁਕਤਸਰ ‘ਚ ਭਿਆਨਕ ਸੜਕ ਹਾਦਸੇ ‘ਚ ਤਿੰਨ ਨੌਜਵਾਨਾ ਦੀ ਮੌਤ

ਮੁਕਤਸਰ ਬਠਿੰਡਾ ਮਾਰਗ ‘ਤੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਹੈ। ਤੇਲ ਵਾਲੇ ਟੈਂਕਰ ਤੇ ਕਾਰ ਵਿੱਚ ਸਿੱਧੀ ਟੱਕਰ ਹੋਈ ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਮ੍ਰਿਤਕਾਂ ਦੀ ਸ਼ਨਾਖ਼ਤ ਚਾਇਨਾ ਪਿੰਡ ਦਾ ਰਹਿਣ ਵਾਲਾ ਮਨਪ੍ਰੀਤ ਸਿੰਘ ਤੇ ਜੈਤੋ ਦੇ ਰਹਿਣ ਵਾਲੇ ਜਸ਼ਨ ਸਿੰਘ ਤੇ ਸੁਖਵਿੰਦਰ ਸਿੰਘ ਵਜੋਂ ਹੋਈ ਹੈ। ਹਾਦਸੇ ਵਿੱਚ ਟੈਂਕਰ ਚਾਲਕ ਦੇ ਵੀ ਕਾਫੀ ਸੱਟਾਂ ਲੱਗੀਆਂ ਤੇ ਉਸ ਨੂੰ ਗੰਭੀਰ ਹਾਲਤ ਵਿੱਚ ਰਾਹਗੀਰਾਂ ਨੇ ਹਸਪਤਾਲ ਪਹੁੰਚਾਇਆ।

ਪ੍ਰਾਪਤ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਬਾਅਦ ਦੁਪਹਿਰ ਸ੍ਰੀ ਮੁਕਤਸਰ ਸਾਹਿਬ ਤੋਂ ਬਠਿੰਡਾ ਵੱਲ ਜਾ ਰਹੀ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ, ਜਿਸ ਕਾਰਨ ਕਾਰ ਸਾਹਮਣਿਓਂ ਆਉਂਦੇ ਤੇਲ ਟੈਂਕਰ ਨਾਲ ਟਕਰਾਅ ਗਈ।

ਕਾਰ ਵਿੱਚ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ ਜਦਕਿ ਤੀਜੇ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਦੀ ਵੀ ਮੌਤ ਹੋ ਗਈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago