ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ, ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੇ ਸਮਰਥਕਾਂ ਨੇ ਲਾਏ ਨਾਅਰੇ

Bhindra Waale

ਅੰਮ੍ਰਿਤਸਰ: ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ‘ਤੇ ਵੀਰਵਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ‘ਤੇ ਸਿੱਖ ਜਥੇਬੰਦੀਆਂ ਵਿਚਾਲੇ ਝੜਪ ਹੋ ਗਈ।

Bhindra Waale

ਗੱਲ ਉਸ ਵੇਲੇ ਹੋਰ ਵਧ ਗਈ ਜਦੋਂ ਇੱਥੇ ਕੁਝ ਲੋਕ ਸੰਤ ਜਰਨੈਲ ਸਿੰਘ ਭਿੰਡਰਾਵਾਲੇ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਪਹੁੰਚੇ। ਇਨ੍ਹਾਂ ਲੋਕਾਂ ਨੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। 

ਇਸ ਤੋਂ ਬਾਅਦ ਇੱਥੇ ਹਵਾ ‘ਚ ਤਲਵਾਰਾਂ ਵੀ ਲਹਿਰਾਈਆਂ ਗਈਆਂ। ਘਟਨਾ ‘ਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਸੁਰੱਖਿਆ ‘ਚ ਤਾਇਨਾਤ ਪੰਜਾਬ ਪੁਲਿਸ ਨੇ ਹਾਲਾਤ ‘ਤੇ ਕਾਬੂ ਪਾਇਆ।

Bhindra Waale

ਇਸ ਤੋਂ ਬਾਅਦ ਇੱਥੇ ਹਵਾ ‘ਚ ਤਲਵਾਰਾਂ ਵੀ ਲਹਿਰਾਈਆਂ ਗਈਆਂ। ਘਟਨਾ ‘ਚ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ। ਸੁਰੱਖਿਆ ‘ਚ ਤਾਇਨਾਤ ਪੰਜਾਬ ਪੁਲਿਸ ਨੇ ਹਾਲਾਤ ‘ਤੇ ਕਾਬੂ ਪਾਇਆ।

ਸੁਰੱਖਿਆ ਦੇ ਮੱਦੇਨਜ਼ਰ ਸ਼੍ਰੀ ਹਰਿਮੰਦਰ ਸਾਹਿਬ ਤੇ ਨੇੜਲੇ ਇਲਾਕਿਆਂ ‘ਚ ਪੁਲਿਸ ਤਾਇਨਾਤ ਕੀਤੀ ਗਈ ਹੈ।

Source:AbpSanjha