ਕੋਰੋਨਾ ਦੇ ਨਾਲ-ਨਾਲ ਹੁਣ ਬਲੈਕ ਫੰਗਸ ਦਾ ਕਹਿਰ ਵੀ ਵੱਧਣ ਲੱਗਾ ਹੈ। ਫ਼ਤਹਿਗੜ੍ਹ ਸਾਹਿਬ ‘ਚ ਬਲੈਕ ਫੰਗਸ ਦੇ 4 ਮਾਮਲੇ ਸਾਹਮਣੇ ਆਏ ਹਨ।
ਇਨ੍ਹਾਂ ‘ਚੋਂ 2 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 2 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਇੱਕ ਦਾ ਪੀ.ਜੀ.ਆਈ ਅਤੇ ਇਕ ਦਾ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਫਤਿਹਗੜ੍ਹ ਸਾਹਿਬ ਵਿਚ ਬਲੈਕ ਫੰਗਸ ਨਾਲ ਮੰਡੀ ਗੋਬਿੰਦਗੜ੍ਹ ਦੀ 54 ਸਾਲਾ ਔਰਤ ਦੀ ਡੀ.ਐੱਮ. ਸੀ. ਲੁਧਿਆਣਾ ਵਿਖੇ ਮੌਤ ਹੋ ਗਈ। ਇਸ ਦੇ ਨਾਲ ਹੀ ਅਮਲੋਹ ਦੇ ਇਕ 52 ਸਾਲਾ ਵਿਅਕਤੀ ਦੀ ਪੀ. ਜੀ. ਆਈ. ਚੰਡੀਗੜ੍ਹ ਵਿਚ ਇਲਾਜ ਅਧੀਨ ਮੌਤ ਹੋ ਗਈ।
Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…