ਪੰਜਾਬ

Corona in Punjab: ਪੰਜਾਬ ਵਿੱਚ ਨਹੀਂ ਰੁਕ ਰਿਹਾ Corona ਦਾ ਕਹਿਰ, 4 ਹੋਰ ਵਿਅਕਤੀ ਨਿੱਕਲੇ Corona Positive

Corona in Punjab: ਜ਼ਿਲੇ ਅੰਦਰ ਕੋੋਰੋਨਾ ਆਪਣਾ ਅਸਰ ਰੋਜਾਨਾ ਵਖਾਉਂਦਾ ਹੋਇਆ ਲੋਕਾਂ ਨੂੰ ਆਪਣੀ ਗ੍ਰਿਫਤ ’ਚ ਲਈ ਜਾ ਰਿਹਾ ਹੈ। ਜਿਸ ਕਾਰਨ ਲੋਕਾਂ ’ਚ ਕਾਫੀ ਸਹਿਮ ਭਰਿਆ ਮਾਹੌਲ ਪਾਇਆ ਜਾ ਰਿਹਾ ਹੈ। ਬੀਤੇ ਦਿਨੀਂ ਲਏ ਗਏ ਕੋਰੋਨਾ ਸਬੰਧੀ ਸੈਂਪਲਾਂ ਦੌਰਾਨ 4 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ ਜਿਨ੍ਹਾਂ ਨੂੰ ਆਈਸੋਲੇਸ਼ਨ ਵਾਰਡ ‘ਚ ਦਾਖਲ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Corona in Punjab: ਪੰਜਾਬ ਵਿੱਚ ਦਿਨੋਂ ਦਿਨ ਵੱਧ ਰਿਹਾ ਹੈ Corona ਦਾ ਕਹਿਰ, ਰੂਪਨਗਰ ਵਿੱਚ 5 ਜਾਣਿਆ ਦੀ ਰਿਪੋਰਟ ਆਈ Corona Positive

ਪ੍ਰਾਪਤ ਜਾਣਕਾਰੀ ਅਨੁਸਾਰ ਸਿਲਵਰ ਸਟਰੀਟ, ਫੱਤਿਚੱਕ (ਤਰਨਤਾਰਨ) ਦੇ ਨਿਵਾਸੀ 75 ਸਾਲਾ ਵਿਅਕਤੀ, 45 ਤੇ 30 ਸਾਲਾ ਔਰਤਾਂ ਦੀਆਂ ਕੋੋਰੋਨਾ ਰਿਪੋਰਟਾਂ ਪਾਜ਼ੇਟਿਵ ਆ ਗਈਆਂ ਹਨ। ਜਿਨ੍ਹਾਂ ਨੂੰ ਆਈਸਪਲੇਸ਼ਨ ਵਾਰਡ ’ਚ ਦਾਖਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੀ ਪੁੱਸ਼ਟੀ ਕਰਦੇ ਹੋਏ ਜ਼ਿਲਾ ਐਪੀਡੋਮਾਈਲੋਜ਼ਿਸਟ ਅਫਸਰ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ 1 ਜੁਲਾਈ ਨੂੰ ਭੈਜੇ ਗਏ 228 ਸੈਂਪਲਾਂ ’ਚੋਂ 224 ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ ਜਦਕਿ 4 ਦੀਆਂ ਰਿਪੋਰਟਾਂ ਪਾਜ਼ੇਟਿਵ ਆ ਗਈਆਂ ਹਨ। ਜਿਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।

Punjab News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ।
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago