ਹਾਦਸੇ ਦੌਰਾਨ ਮੱਖੂ ਨਜ਼ਦੀਕ ਗਿਦੜਵਿੰਡੀ ਪੁਲ ‘ਤੇ ਇਨ੍ਹਾਂ ਦੇ ਛੋਟੇ ਹਾਥੀ ਦੀ 18 ਟਾਇਰਾਂ ਟਰਾਲੇ ਨਾਲ ਟੱਕਰ ਹੋ ਗਈ। ਸਾਰੇ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ ਵਿੱਚੋਂ ਛੇ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ -ਵੱਖ ਹਸਪਤਾਲਾਂ ਵਿਚ ਭਰਤੀ ਕਰਵਾਇਆ ਗਿਆ ਹੈ।
ਤਹਿਸੀਲ ਜ਼ੀਰਾ ਦੇ ਮੱਲਾਂਵਾਲਾ ਨੇੜੇ ਬਸਤੀ ਚੰਦੇ ਵਾਲੀ ਉਰਫ਼ ਕਾਮਲ ਵਾਲਾ ਖ਼ੁਰਦ ਦੇ 6 ਵਿਅਕਤੀਆਂ ਦੀ ਸੜਕ ਹਾਦਸੇ (Road Accident)) ‘ਚ ਮੌਤ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਕਰਤਾਰਪੁਰ ਵਿਚ ਦਿਹਾੜੀ ਕਰਨ ਵਾਲੇ ਸਾਰੇ ਛੋਟੇ ਹਾਥੀਆਂ’ ਤੇ ਸਵਾਰ ਹੋ ਕੇ ਕਰਤਾਰਪੁਰ ਵਿਖੇ ਮਜ਼ਦੂਰੀ ਕਰਨ ਜਾ ਰਹੇ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…