24 ਘੰਟਿਆਂ ‘ਚ 63 ਹੋਰ ਲੋਕਾਂ ਦੀ ਮੌਤ, 3329 ਨਵੇਂ ਕੇਸ

63 more deaths in 24 hours, 3329 new cases

ਪੰਜਾਬ ਅੰਦਾਰ ਕੋਰੋਨਾ ਦਾ ਕਹਿਰ ਤੇਜ਼ ਹੁੰਦਾ ਜਾ ਰਿਹਾ ਹੈ। ਪਿੱਛਲੇ 24 ਘੰਟਿਆਂ ਵਿੱਚ 63 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਜਦਕਿ 3329 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 28250 ਹੋ ਗਈ ਹੈ। ਪੰਜਾਬ ‘ਚ ਮਰਨ ਵਾਲਿਆਂ ਦੀ ਗਿਣਤੀ 7672 ਹੋ ਗਈ ਹੈ। 374 ਮਰੀਜ ਆਕਸੀਜਨ ਸਪੋਰਟ ਤੇ ਹਨ ਜਦਕਿ 51 ਮਰੀਜ਼ ਵੈਂਟੀਲੇਟਰ ਤੇ ਹਨ। ਚੰਗੀ ਗੱਲ ਇਹ ਹੈ ਕਿ 246583 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

ਇਸ ਦੇ ਨਾਲ ਹੀ ਬਰਨਾਲਾ -1, ਬਠਿੰਡਾ -3 ਫਾਜ਼ਿਲਕਾ -4, ਫਿਰੋਜ਼ਪੁਰ -1, ਗੁਰਦਾਸਪੁਰ -2, ਹੁਸ਼ਿਆਰਪੁਰ -4, ਜਲੰਧਰ -7, ਕਪੂਰਥਲਾ -3, ਲੁਧਿਆਣਾ -6, ਮੋਗਾ 2, ਐਸ.ਏ.ਐਸ.ਨਗਰ -3, ਮੁਕਤਸਰ -1, ਪਠਾਨਕੋਟ -2, ਪਟਿਆਲਾ -6, ਸੰਗਰੂਰ -2, ਐਸ ਬੀ ਐਸ ਨਗਰ -3 ਅਤੇ ਤਰਨ ਤਰਨ -2 ਲੋਕਾਂ ਦੀ ਮੌਤ ਹੋਈ ਹੈ।

ਪੰਜਾਬ ਵਿੱਚ ਹੁਣ ਤੱਕ 6440181 ਸੈਂਪਲ ਲਏ ਗਏ ਹਨ।ਅੱਜ 32242 ਨਮੁਨੇ ਲਏ ਗਏ। ਪੰਜਾਬ ਵਿੱਚ ਕੁੱਲ੍ਹ ਪੌਜ਼ੇਟਿਵ ਕੋਰੋਨਾ ਮਰੀ |

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ