ਕੋਰੋਨਾ ਕਾਰਨ ਪੰਜਾਬ ਵਿੱਚ 76 ਹੋਰ ਮਾਰੇ ਗਏ, 24 ਘੰਟਿਆਂ ਵਿੱਚ 7014 ਨਵੇਂ ਮਾਮਲੇ

76 more killed in Punjab due to corona

ਸ਼ੁੱਕਰਵਾਰ ਦੇਸ਼ ਚ 3,46,786 ਨਵੇਂ ਕੇਸ ਸਾਹਮਣੇ ਆਏ ਸਨ। ਬੀਤੇ ਚਾਰ ਦਿਨਾਂ ‘ਚ ਦੇਸ਼ ਚ 1.3 ਮਿਲੀਅਨ ਤੋਂ ਜ਼ਿਆਦਾ ਕੇਸ ਆ ਚੁੱਕੇ ਹਨ। 21 ਅਪ੍ਰੈਲ ਤੋਂ ਲੈਕੇ 24 ਅਪ੍ਰੈਲ ਤਕ ਕ੍ਰਮਵਾਰ 3.14 ਲੱਖ, 3.32 ਲੱਖ, 3.46 ਲੱਖ, 3.49 ਲੱਖ ਕੇਸ ਦਰਜ ਕੀਤੇ ਗਏ ਹਨ। ਇਹ ਅੰਕੜਾ ਦੁਨੀਆਂ ਦੇ ਕਿਸੇ ਵੀ ਦੇਸ਼ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਹੈ।

ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਪਿੱਛਲੇ 24 ਘੰਟਿਆਂ ਵਿੱਚ 76 ਹੋਰ ਲੋਕਾਂ ਦੀ ਮੌਤ (Covid Death) ਦਰਜ ਕੀਤੀ ਗਈ ਹੈ। ਜਦਕਿ 7,014 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ (Active Corona Cases in Punjab) ਦੀ ਗਿਣਤੀ  48,154 ਹੋ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ