ਖੇਤੀ ਬਿੱਲਾਂ ਖਿਲਾਫ ਕੈਪਟਨ ਸਰਕਾਰ ਦੀ ਕਾਨੂੰਨੀ ਲੜਾਈ ਨੂੰ ‘ਆਪ’ ਨੇ ਦੱਸਿਆ ਧੋਖਾ

AAP slams Captain govt legal battle agriculture bills

ਆਮ ਆਦਮੀ ਪਾਰਟੀ ਦੇ ਲੀਡਰ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਖੇਤੀ ਬਿੱਲਾਂ ਬਾਰੇ ਕਰੀ ਜਾ ਰਹੀ ਬਿਆਨਬਾਜ਼ੀ ਤੇ ਕਿਸਾਨ ਸੰਗਠਨਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਵਿਰੋਧ ਕਾਨੂੰਨ ਨੂੰ ਰੱਦ ਕਰਵਾਉਣ ਲਈ ਦਿੱਲੀ ਤੋਂ ਲੀਗਲ ਟੀਮ ਬੁਲਾ ਲਈ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਲੀਡਰਾ ਵਲੋਂ ਇਸ ਨੂੰ ਡਰਾਮਾ ਕਰਾਰ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਕੈਪਟਨ ਵਲੋਂ ਕਿਸਾਨ ਵਿਰੋਧ ਬਿੱਲਾਂ ਖਿਲਾਫ ਸੁਪਰੀਮ ਕੋਟ ਵਿਚ ਜਾਣਾ ਕਿਸਾਨਾਂ ਲਈ ਬਹੁੱਤ ਵੱਡਾ ਧੋਖਾ ਹੈ। ਚੀਮਾ ਨੇ ਕਿਹਾ ਕੀ ਕੈਪਟਨ ਮੋਦੀ ਸਰਕਾਰ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਪੰਜਾਬ ਭਰ ਵਿਚ ਚੱਲ ਰਹੇ। ਕਿਸਾਨ ਜੱਥੇਬੰਦੀਆਂ ਦੇ ਸੰਘਰਸ਼ ਨੂੰ ਤੋੜਨਾ ਦੀਆਂ ਸਾਜ਼ਿਸ਼ਾਂ ਰੱਚ ਰਹੇ ਹਨ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ