ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਸੈਸ਼ਨ ਦੌਰਾਨ ਸਰਕਾਰ ਵੱਲੋਂ ਖੇਤੀ ਆਰਡੀਨੈਂਸ ਪਾਸ

Agriculture Ordinance passed Punjab vidhan sabha

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਇੱਕ ਰੋਜ਼ਾ ਸੈਸ਼ਨ ਦੌਰਾਨ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸਾਂ ਖਿਲਾਫ ਮਤਾ ਪੇਸ਼ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਮਤਾ ਪੇਸ਼ ਕੀਤਾ ਜਿਸ ਨੂੰ ਵਿਧਾਨ ਸਭਾ ‘ਚ ਪਾਸ ਕਰ ਦਿੱਤਾ ਗਿਆ ਹੈ।

ਕੈਪਟਨ ਨੇ ਕਿਹਾ ਇਨ੍ਹਾਂ ਖੇਤੀ ਆਡਰੀਨੈਂਸਾ ਜ਼ਰੀਏ MSP ਖਤਮ ਕਰਨ ਦੀ ਕੋਸ਼ਿਸ਼ ਜਾ ਰਹੀ ਹੈ।

Punjabi News Online ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ