ਅਕਾਲੀ ਦਲ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਚ’ 25 ਸੰਤਬਰ ਨੂੰ ਚੱਕਾ ਜਾਮ ਦਾ ਐਲਾਨ

Akali Dal to Chakka Jam on 25 against Agriculture Bills

ਖੇਤੀ ਬਿੱਲਾਂ ਖਿਲਾਫ ਅਕਾਲੀ ਦਲ ਦੇ ਲੀਡਰਾਂ ਅਤੇ ਵਰਕਰਾਂ ਵਲੋਂ ਰੋਸ਼ ਪ੍ਰਦਰਸ਼ਨ ਕਰਨਗੇ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਲੀਡਰਾਂ ਅਤੇ ਵਰਕਰਾਂ ਵਲੋਂ 25 ਸੰਤਬਰ ਨੂੰ ਸ਼ਾਂਤ ਮਈ ਤਰੀਕੇ ਨਾਲ 11 ਵੱਜੇ ਤੋਂ 1ਵੱਜੇ ਤੱਕ ਚੱਕਾ ਜਾਮ ਕੀਤਾ ਜਾਏਗਾ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 26 ਸੰਤਬਰ ਤੋਂ ਲਾਗਤਾਰ 4 ਦਿਨ ਪੰਜਾਬ ਵਿੱਚ ਲੋਕਾਂ ਨੂੰ ਮਿਲਣਗੇ ਅਤੇ ਖੇਤੀ ਬਿੱਲਾਂ ਬਾਰੇ ਲੋਕਾਂ ਨਾਲ ਗੱਲਬਾਤ ਕਰਨਗੇ। ਇਸ ਦੇ ਨਾਲ ਅਕਾਲੀ ਦਲ ਇਕ ਅਕਤੂਬਰ ਨੂੰ ਅਕਾਲ ਤਖ਼ਤ ਤੇ ਅਰਦਾਸ ਕਰਨਗੇ ਅਤੇ ਉਸ ਤੋਂ ਬਾਦ ਪੰਜ਼ਾਬ ਦੇ ਗਵਰਨਰ ਨੂੰ ਮਿਲ ਕੇ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਣਗੇ।

Punjabi News  ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ