ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਅੱਜ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਨੇ ਟਵੀਟ ਜ਼ਰੀਏ ਸਾਂਝੀ ਕੀਤੀ ਸੀ।
ਕਾਂਗਰਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇਸ ਮੀਟਿੰਗ ਵਿਚ ਆਪਣੇ ਤਿੰਨ ਸੀਨੀਅਰ ਪ੍ਰਤੀਨਿਧੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ , ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਭੇਜਣ ਦਾ ਫੈਸਲਾ ਕੀਤਾ ਹੈ।
ਕੈਪਟਨ ਨੇ ਕਿਹਾ ਕਿਸਾਨ ਆਪਣੀ ਰੋਜ਼ੀ-ਰੋਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਲੜ ਰਹੇ ਹਨ। ਉਹਨਾਂ ਕਿਹਾ ਇਸ ਸੰਕਟ ਦੀ ਘੜੀ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣ ਦੀ ਲੋੜ ਹੈ।
ਦੱਸ ਦੇਈਏ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ-ਹਰਿਆਣਾ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ। ਇਸ ਦੌਰਾਨ ਸਮਾਜ ਸੇਵੀਆਂ ਤੋਂ ਇਲਾਵਾ ਕਿਸਾਨਾਂ ਨੂੰ ਕਈ ਸਿਆਸੀ ਪਾਰਟੀਆਂ ਦਾ ਸਮਰਥਨ ਵੀ ਮਿਲ ਰਿਹਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…