Corona ਦੌਰਾਨ ਅੰਮ੍ਰਿਤਸਰ ਦੀ ਭੀੜ ਪੰਜਾਬ ‘ਤੇ ਪੈ ਸਕਦੀ ਹੈ ਭਾਰੀ

Amritsar-crowd-may-fall-heavily-on-Punjab-during-Corona

ਦੇਸ਼ ’ਚ ਹੁਣ ਤਕ ਕੋਰੋਨਾ ਦੇ ਕੁਲ 1,36,89,453 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 12,64,698 ਐਕਟਿਵ ਕੇਸ ਹਨ, ਮਤਲਬ ਉਨ੍ਹਾਂ ਦਾ ਹਸਪਤਾਲ ਜਾਂ ਘਰ ’ਚ ਇਲਾਜ ਚੱਲ ਰਿਹਾ ਹੈ। ਕੋਰੋਨਾ ਕਾਰਨ 1,71,058 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਕੁਲ 1,22,53,697 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਪੰਜਾਬ ‘ਚ ਕੋਰੋਨਾ ਦੇ ਕੇਸਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ, ਬੀਤੇ 24 ਘੰਟਿਆਂ ਦੌਰਾਨ 3,470 ਤੋਂ ਵੱਧ ਕੇਸ, 52 ਮੌਤਾਂ ਦਰਜ ਕੀਤੀਆਂ ਗਈਆਂ ਹਨ। ਪਰ, ਫਿਰ ਵੀ ਪੰਜਾਬ ਦੇ ਲੋਕ ਕੋਰੋਨਾ ਨੂੰ ਲੈਕੇ ਗੰਭੀਰ ਨਜ਼ਰ ਨਹੀਂ ਆ ਰਹੇ ਹਨ। ਅੰਮ੍ਰਿਤਸਰ ਦੀ ਸਬਜ਼ੀ ਮੰਡੀ ‘ਚ ਭਾਰੀ ਭੀੜ ਲੱਗੀ ਨਜ਼ਰ ਆਈ ਤੇ ਲੌਕ ਬਿਨਾਂ ਮਾਸਕ ਤੇ ਸੋਸ਼ਲ ਡਿਸਟੈਂਸਟਿੰਗ ਦੇ ਘੁੰਮਦੇ ਨਜ਼ਰ ਆਏ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ