Amritsar Road Accident News: ਕੈਂਟਰ ਦੀ ਟੱਕਰ ਕਾਰਨ ਪਤੀ ਦੀ ਮੌਤ, ਪਤਨੀ ਜ਼ਖਮੀ

1-died-road-accident-amritsar

Amritsar Road Accident News: ਮੋਟਰਸਾਈਕਲ ‘ਤੇ ਜਾ ਰਹੇ ਪਤੀ ਪਤਨੀ ਨੂੰ ਇੱਕ ਤੇਜ਼ ਰਫਤਾਰ ਕੈਂਟਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਜੋੜਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਹਸਪਤਾਲ ਲਿਜਾਂਦੇ ਸਮੇਂ ਪਤੀ ਦੀ ਮੌਤ ਹੋ ਗਈ। ਕੈਂਟਰ ਡਰਾਈਵਰ ਮੌਕੇ ਤੇ ਫਰਾਰ ਹੋ ਗਿਆ ਜਿਸ ਦੀ ਪੁਲਿਸ ਦੇ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Amritsar News: ਸਾਡਾ ਮੁੱਖ ਟੀਚਾ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਾਉਣਾ ਹੈ: ਸੁਖਦੇਵ ਢੀਂਡਸਾ

 

ਦੋਲੋਂਨੰਗਲ ਦੇ ਵਸਨੀਕ ਜਸਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਮੋਟਰਸਾਈਕਲ’ ਤੇ ਸਵਾਰ ਹੋ ਕੇ ਜਾ ਰਹੇ ਉਸ ਦਾ ਸਾਲਾ ਜਸਪਾਲ ਸਿੰਘ ਅਤੇ ਸਾਲੇਹਾਰ ਕੰਵਲਜੀਤ ਕੌਰ, ਤੇਜ਼ ਰਫਤਾਰ ਕੈਂਟਰ ਦੁਆਰਾ ਟੱਕਰ ਮਾਰਨ ਤੇ ਜ਼ਖਮੀ ਹੋ ਗਏ ਅਤੇ ਉਸ ਦਾ ਸਾਲਾ ਜਸਪਾਲ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਕੈਂਟਰ ਚਾਲਕ ਖਿਲਾਫ ਕੇਸ ਦਰਜ ਕਰ ਲਿਆ ਹੈ ਜੋ ਕਿ ਮੌਕੇ ਤੋਂ ਫਰਾਰ ਹੋ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ