Amritsar Drug News: ਇੱਥੋਂ ਦੀ ਕੇਂਦਰੀ ਜੇਲ੍ਹ ‘ਚ 29 ਸਾਲਾ ਨੌਜਵਾਨ ਦੀ ਮੌਤ ਹੋ ਗਈ। ਸੋਨੀ ਭੁੱਲਰ ਨਾਮਕ ਮ੍ਰਿਕਤ ਸੰਗਰੂਰ ਦਾ ਰਹਿਣ ਵਾਲਾ ਸੀ। ਮ੍ਰਿਤਕ ‘ਤੇ 307 ਦਾ ਮੁਕੱਦਮਾ ਦਰਜ ਸੀ। ਸੂਤਰਾਂ ਮੁਤਾਬਕ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਨਸ਼ਾ ਕਰਦਿਆਂ ਸਮੇਂ ਸਰਿੰਜ ਉਸ ਦੇ ਅੰਦਰ ਹੀ ਰਹਿ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਜੇਲ੍ਹ ਅੰਦਰ ਹਵਾਲਾਤੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…