Amritsar Breaking News: ਅੰਮ੍ਰਿਤਸਰ ਦੇ ਚੀਲ ਮੰਡੀ ਇਲਾਕੇ ‘ਚ ਬੀਤੀ ਰਾਤ ਉਸ ਸਮੇਂ ਵੱਡਾ ਹਾਦਸਾ ਵਾਪਰਿਆ, ਜਦੋਂ ਇਕ 4 ਮੰਜ਼ਿਲਾ ਇਮਾਰਤ ਅਚਾਨਕ ਢੇਹ-ਢੇਰੀ ਹੋ ਗਈ।ਇਮਾਰਤ ਦੀ ਚੌਥੀ ਮੰਜ਼ਿਲ ਡਿਗਣ ਕਾਰਨ ਇਸ ਦੇ ਨਾਲ 2 ਹੋਰ ਮੰਜ਼ਿਲਾਂ ਵੀ ਡਿਗ ਗਈਆਂ ਅਤੇ ਇਸ ਹਾਦਸੇ ਕਾਰਨ ਆਸ-ਪਾਸ ਦੀਆਂ ਇਮਾਰਤਾਂ ਨੂੰ ਵੀ ਕਾਫ਼ੀ ਨੁਕਸਾਨ ਹੋਇਆ ਹੈ।ਇਮਾਰਤ ਡਿਗਣ ਕਾਰਨ ਇਲਾਕੇ ‘ਚ ਲੱਗੇ ਬਿਜਲੀ ਦੇ ਖੰਭੇ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ।
ਇਮਾਰਤ ਡਿਗਣ ਦਾ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਦੂਰ-ਦੂਰ ਤੱਕ ਇਸ ਦੀ ਆਵਾਜ਼ ਸੁਣਾਈ ਦਿੱਤੀ।ਫਿਲਹਾਲ ਇਸ ਘਟਨਾ ਕਾਰਨ ਅਜੇ ਤੱਕ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ ਕਿਉਂਕਿ ਜਦੋਂ ਇਮਾਰਤ ਡਿਗੀ, ਉਸ ਸਮੇਂ ਲੋਕ ਅੰਦਰ ਜ਼ਰੂਰ ਸਨ ਪਰ ਉਨ੍ਹਾਂ ਨੂੰ ਬਾਹਰ ਕੱਢ ਲਿਆ ਗਿਆ ਸੀ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…