Corona in Amritsar: ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ 34 ਸਾਲਾ Corona ਪਾਜ਼ੇਟਿਵ ਮਰੀਜ਼ ਮਿਠਾਨ ਸਵਾਮੀ ਦੀ ਅੱਜ ਮੌਤ ਹੋ ਗਈ। ਸਵਾਮੀ ਦੀ ਹਾਲਤ ਬੇਹੱਦ ਗੰਭੀਰ ਹੋਣ ਕਾਰਨ ਪਿਛਲੇ 48 ਘੰਟਿਆਂ ਤੋਂ ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਡਾਕਟਰਾਂ ਅਨੁਸਾਰ ਮਰੀਜ਼ ਐੱਚ. ਆਈ. ਵੀ. ਪਾਜ਼ੇਟਿਵ ਤੋਂ ਇਲਾਵਾ ਟੀ. ਵੀ. ਦਾ ਸ਼ਿਕਾਰ ਵੀ ਸੀ, ਜ਼ਿਲੇ ਵਿਚ Corona ਨਾਲ ਮਰਨ ਵਾਲਿਆਂ ਦੀ ਗਿਣਤੀ ਹੁਣ ਵੱਧ ਕੇ 4 ਹੋ ਗਈ ਹੈ। ਇਸ ਤੋਂ ਇਲਾਵਾ ਪੂਰੇ ਪੰਜਾਬ ਵਿਚ Corona ਨਾਲ ਮਰਨ ਵਾਲਿਆਂ ਦੀ ਗਿਣਤੀ 33 ਹੋ ਗਈ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…