ਅੰਮ੍ਰਿਤਸਰ

Corona in Amrisar: ਅੰਮ੍ਰਿਤਸਰ ਵਿੱਚ Corona ਦਾ ਕਹਿਰ, 15 ਹੋਰ ਨਵੇਂ ਕੇਸ ਆਏ ਸਾਹਮਣੇ


Corona in Amrisar: ਕੋਰੋਨਾ ਵਾਇਰਸ ਪੰਜਾਬ ‘ਚ ਬੇਕਾਬੂ ਹੁੰਦਾ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕੋਰੋਨਾ ਕਾਰਨ ਮਰੀਜ਼ ਮੌਤ ਦੇ ਮੂੰਹ ‘ਚ ਜਾ ਰਹੇ ਹਨ, ਉਥੇ ਹੀ ਪਾਜ਼ੇਟਿਵ ਕੇਸਾਂ ‘ਚ ਵੀ ਲਗਾਤਾਰ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਤਾਜ਼ਾ ਮਾਮਲੇ ‘ਚ ਅੰਮ੍ਰਿਤਸਰ ‘ਚੋਂ 15 ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਦੇ ਕਾਰਨ ਇਕ ਮਰੀਜ਼ ਦੀ ਵੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪ੍ਰਤਾਪ ਨਗਰ ਦੇ ਰਹਿਣ ਵਾਲੇ 62 ਸਾਲਾ ਯੁੱਧਵੀਰ ਸਿੰਘ ਨੇ ਇਲਾਜ ਦੌਰਾਨ ਦਮ ਅੱਜ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ: Amritsar Suicide News: ਪਿਤਾ ਤੋਂ ਤੰਗ ਆ ਕੇ ਨੌਜਵਾਨ ਨੇ ਫੇਸਬੁੱਕ ਤੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ

ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ‘ਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ‘ਚ ਹੁਣ ਤਕ ਕੋਰੋਨਾ ਵਾਇਰਸ ਦੇ 1,31,55,341 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਕਿ ਇਸ ਨਾਲ ਹੁਣ ਤਕ ਵਿਸ਼ਵ ‘ਚ 5,73,439 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 76,62,756 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ‘ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ‘ਚ ਹੁਣ ਤਕ ਲਗਭਗ 906617 ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ ਜਦਕਿ ਦੇਸ਼ ‘ਚ ਹੁਣ ਤਕ 23728 ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ‘ਚ ਹੁਣ ਤਕ ਕੋਰੋਨਾ ਦੇ 8200 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 208 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 5613 ਤੋਂ ਵੱਧ ਮਰੀਜ਼ ਕੋਰੋਨਾ ਵਾਇਰਸ ਨੂੰ ਹਰਾ ਕੇ ਘਰਾਂ ਨੂੰ ਪਰਤ ਚੁੱਕੇ ਹਨ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

3 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

3 ਸਾਲ ago