Corona in Amritsar: ਅੰਮ੍ਰਿਤਸਰ ਦੇ ਵਾਸੀਆਂ ਲਈ ਮਾੜੀ ਖ਼ਬਰ, 23 ਸ਼ਰਧਾਲੂਆਂ ਦੀ ਰਿਪੋਰਟ ਆਈ Corona Positive

coronavirus-blast-in-amritsar

Corona in Amritsar: ਅੱਜ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ‘ਚੋਂ 23 Corona ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਅੱਜ ‘Corona ‘ ਬਲਾਸਟ ਦੇਖਣ ਨੂੰ ਮਿਲਿਆ ਹੈ। ਅੰਮ੍ਰਿਤਸਰ ‘ਚ Corona ਨਾ ਦੇ ਕੁੱਲ ਮਰੀਜ਼ਾਂ ਦੀ ਸੰਖਿਆਂ 37 ਹੋ ਚੁੱਕੀ ਹੈ, ਜਿਨ੍ਹਾਂ ‘ਚੋਂ 2 ਦੀ ਮੌਤ ਹੋ ਗਈ ਹੈ। ਅਜੇ ਤੱਕ 6 ਮਰੀਜ਼ਾਂ ਹਸਪਤਾਲ ਤੋਂ ਛੁੱਟੀ ਵੀ ਦੇ ਦਿੱਤੀ ਗਈ ਹੈ ਅਤੇ 6 ਦਾ ਇਲਾਜ਼ ਅਜੇ ਵੀ ਹਸਪਤਾਲ ‘ਚ ਚੱਲ ਰਿਹਾ ਹੈ।

ਪੰਜਾਬ ‘ਚ Coronavirus ਦੇ ਕੁੱਲ 435 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੰਜਾਬ ‘ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਪੰਜਾਬ ਦੇ ਜਲੰਧਰ ‘ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 89, ਮੋਹਾਲੀ ‘ਚ 84, ਪਠਾਨਕੋਟ ‘ਚ 25, ਨਵਾਂਸ਼ਹਿਰ ‘ਚ 22, ਲੁਧਿਆਣਾ ‘ਚ 33, ਅੰਮ੍ਰਿਤਸਰ ‘ਚ 37, ਮਾਨਸਾ ‘ਚ 13, ਪਟਿਆਲਾ ‘ਚ 63, ਹੁਸ਼ਿਆਰਪੁਰ ‘ਚ 11, ਤਰਨਾਰਨ 15, ਕਪੂਰਥਲਾ 8, ਮੁਕਤਸਰ 4, ਸੰਗਰੂਰ ‘ਚ 6, ਗਰਦਾਸਪੁਰ ‘ਚ 4 ਕੇਸ, ਫਰੀਦਕੋਟ 6, ਮੋਗਾ ‘ਚ 5, ਬਰਨਾਲਾ ‘ਚ 2, ਫਤਿਹਗੜ੍ਹ ਸਾਹਿਬ ‘ਚ 2, ਬਠਿੰਡਾ ‘ਚ 2 ਰੋਪੜ ‘ਚ 3, ਅਤੇ ਫਿਰੋਜ਼ਪੁਰ ‘ਚ 1 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।

Amritsar News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ