Corona in Amritsar: ਸ਼ਹਿਰ ਦੇ ਹਲਕਾ ਬਾਬਾ ਬਕਾਲਾ ਸਾਹਿਬ ‘ਚ ਅੱਜ ਪਤੀ-ਪਤਨੀ ਵਲੋਂ Corona ਦੇ ਡਰ ਕਾਰਨ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਲਕਾ ਬਾਬਾ ਬਕਾਲਾ ਸਾਹਿਬ ‘ਚ ਬਲਜਿੰਦਰ ਸਿੰਘ ਤੇ ਉਸ ਦੀ ਪਤਨੀ ਗੁਰਜਿੰਦਰ ਕੌਰ ਨੇ ਕੋਰੋਨਾ ਵਾਇਰਸ ਤੋਂ ਡਰਦਿਆਂ ਖੁਦਕੁਸ਼ੀ ਕਰ ਲਈ। ਦਰਅਸਲ ਇਹ ਦੋਵੇਂ ਪਤੀ-ਪਤਨੀ ਘਰ ‘ਚ ਇੱਕਲੇ ਰਹਿੰਦੇ ਸਨ ਅਤੇ ਇਨ੍ਹਾਂ ਦਾ ਪੁੱਤਰ ਵਿਦੇਸ਼ ‘ਚ ਰਹਿੰਦਾ ਹੈ।
ਜਿਸ ਕਾਰਨ ਇਹ ਦੋਵੇਂ ਥੋੜੇ ਮਾਨਸਿਕ ਤਣਾਅ ‘ਚ ਚਲੇ ਗਏ ਅਤੇ ਇਸ ਦੌਰਾਨ ਦੋਵਾਂ ਨੇ ਖੁਦਕੁਸ਼ੀ ਕਰ ਲਈ ਕਿ ਕਿਤੇ ਉਹ Corona ਦਾ ਸ਼ਿਕਾਰ ਨਾ ਹੋ ਜਾਣ। ਮਰਨ ਤੋਂ ਪਹਿਲਾਂ ਦੋਵਾਂ ਨੇ ਆਪਣਾ ਇਕ ਸੁਸਾਇਡ ਨੋਟ ਵੀ ਲਿਖਿਆ, ਜਿਸ ‘ਚ ਉਨ੍ਹਾਂ ਨੇ ਕਿਸੇ ਨੂੰ ਵੀ ਆਪਣੀ ਮੌਤ ਦਾ ਜ਼ਿੰਮੇਵਾਰ ਨਹੀਂ ਦੱਸਿਆ, ਉਨ੍ਹਾਂ ਲਿਖਿਆ ਕਿ ਉਹ ਸਿਰਫ Corona ਦੇ ਡਰ ਤੋਂ ਖੁਦਕੁਸ਼ੀ ਕਰ ਰਹੇ ਹਨ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…