ਪੈਨ ਵੇਚ ਰਿਹਾ ਬੱਚਾ ਹੋਇਆ ਅਚਾਨਕ ਗਾਇਬ ਅੰਮ੍ਰਿਤਸਰ ਦੀ ਬੜੀ ਖ਼ਬਰ

pen selling kid

Amritsar  pen seller kid news : ਅੰਮ੍ਰਿਤਸਰ ਵਿਰਾਸਤੀ ਮਾਰਗ ਤੇ ਪੈਨ ਵੇਚ ਰਿਹਾ ਇਕ ਬੱਚਾ ਅਚਾਨਕ ਗਾਇਬ ਹੋ ਗਿਆ। ਇਸ ਮਾਮਲੇ ਵਿਚ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੀ ਕੋਈ ਜਾਣਕਾਰੀ ਨਹੀਂ ਹੈ।ਪਰਿਵਾਰ ਵਾਲਿਆਂ ਨੇ ਬੱਚੇ ਦੀ ਕਾਫੀ ਭਾਲ ਕੀਤੀ ਪਰ ਪਤਾ ਨਹੀਂ ਲੱਗਿਆ ਘੁੰਮ ਹੋਏ ਬੱਚੇ ਦੇ ਭਰਾ ਨੇ ਕਿਹਾ ਕਿ ਆਖ਼ਿਰੀ ਵਾਰ ਇਕ ਮੁੰਡੇ ਨਾਲ ਦੇਖਿਆ ਸੀ। ਉਸ ਤੋਂ ਬਾਅਦ ਮੇਰੇ ਭਰਾ ਤੇ ਉਸ ਮੁੰਡੇ ਦਾ ਕੁਝ ਪਤਾ ਨਹੀਂ ਹੈ।

ਇਹ ਵੀ ਪੜੋ :ਇਨਸਾਨੀਅਤ ਨੂੰ ਸ਼ਰਮਸਾਰ ਕਰਦੇ ਰਿਸ਼ਤੇ ਸਕੀ ਭਰਜਾਈ ਨੇ ਦੋ ਪ੍ਰੇਮੀਆਂ ਨਾਲ ਮਿਲ ਕੇ ਖੇਡੀ ਖ਼ੂਨੀ ਖੇਡ

ਉਧਰ ਬੱਚੇ ਦੇ ਪਰਿਵਾਰ ਵਲੋਂ ਬੱਚੇ ਦੀ ਫੋਟੋ ਦਿਖਾ ਕੇ ਉਸਦੀ ਭਾਲ ਕੀਤੀ ਜਾ ਰਹੀ ਹੈ। ਲੋਕਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਜਿਸ ਤੋਂ ਕੁਝ ਪਤਾ ਲੱਗ ਸਕੇ। ਦੂਜੇ ਪਾਸੇ ਪੁਲਸ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਇਲਾਕੇ ਦੇ ਸੀ. ਸੀ. ਟੀ. ਵੀ. ਖੰਘਾਲੇ ਜਾ ਰਹੇ ਹਨ। ਪੁਲਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਬੱਚੇ ਨੂੰ ਲੱਭ ਲਿਆ ਜਾਵੇਗਾ। ਇਥੇ ਇਹ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਜਿਹਾ ਮਾਮਲਾ ਸਾਹਣੇ ਆ ਚੁੱਕਾ ਹੈ। ਫਿਲਹਾਲ ਪੁਲਸ ਵਲੋਂ ਬੱਚੇ ਦੀ ਮੁਸ਼ਤੈਦੀ ਨਾਲ ਭਾਲ ਕੀਤੀ ਜਾ ਹੀ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ