ਕੋਰੋਨਾ ਮਰੀਜ਼ਾਂ ਦੀ ਸਕਾਰਾਤਮਕ ਦਰ ਘੱਟੀ , 377 ਹੋਰ ਮਰੀਜ਼ਾਂ ਨੇ ਕੋਰੋਨਾ ਨੂੰ ਹਰਾਇਆ

Positive rate of corona patients decreases

ਪੰਜਾਬ ਦੇ ਲੋਕਾਂ ਨੂੰ ਮਿਲੀ ਹੈ ਅੱਜ ਨਵੇਂ ਆਏ ਮਰੀਜ਼ਾਂ ਤੋਂ 377 ਵੱਧ ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਉਥੇ ਹੀ ਅੱਜ ਕੋਰੋਨਾ ਦੇ 8446 ਮਰੀਜ਼ਾਂ ਨੇ ਕੋਰੋਨਾ ਨੂੰ ਦਿੱਤੀ ਮਾਤ ਦਿਤੀ ਹੈ।

ਹਾਲਾਂਕਿ ਕੋਰੋਨਾ ਦੇ 9820 ਮਰੀਜ਼ ਆਕਸੀਜ਼ਨ ਅਤੇ 421 ਮਰੀਜ਼ ਵੈਂਟੀਲੇਟਰ ‘ਤੇ ਹਨ |ਥੋੜੀ ਹੋਰ ਰਾਹਤ ਵਾਲੀ ਖਬਰ- ਕੋਰੋਨਾ ਦੇ ਮਰੀਜ਼ਾਂ ਦੀ ਪਾਜ਼ੀਟਿਵ ਦਰ ਅੱਜ ਕੁਝ ਘੱਕੋਰੋਨਾ ਟ ਕੇ 11.29 ਫੀਸਦ ਹੋਈ ਹੈ

ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੀਆਂ ਪ੍ਰਾਪਤ ਹੋਈਆਂ ਰਿਪੋਰਟਾਂ ਮੁਤਾਬਿਕ 438 ਲੋਕ ਪਾਜ਼ੀਟਿਵ ਪਾਏ ਗਏ ਹਨ ਅਤੇ 23 ਮੌਤਾਂ ਹੋਈਆਂ ਹਨ। ਉੱਥੇ ਹੀ, ਜ਼ਿਲ੍ਹਾ ਪਠਾਨਕੋਟ ਵਿਚ ਕੋਰੋਨਾ ਦਾ ਕਹਿਰ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਪਠਾਨਕੋਟ ਵਿਚ ਸਿਹਤ ਵਿਭਾਗ ਨੂੰ ਮਿਲੀਆਂ ਜਾਂਚ ਰਿਪੋਰਟਾਂ ਮੁਤਾਬਕ ਅੱਜ 492 ਹੋਰ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 4 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ।

ਹੁਸ਼ਿਆਰਪੁਰ ਜ਼ਿਲ੍ਹੇ ’ਚ 340 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 23048 ਅਤੇ 8 ਮਰੀਜ਼ਾਂ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 823 ਹੋ ਗਈ ਹੈ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ