Moga Attack News: ਕੋਟ ਇੱਸਾ ਖਾਨ ‘ਚ ਇੱਕ ਜਿਮ ਮਾਲਿਕ ਉੱਤੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ।ਧਰਮਕੋਟ ਰੋਡ ਉੱਤੇ ਮਕਾਮੀ ਸ਼ਹਿਰ ਕੋਟ ਇੱਸਾ ਖਾਨ ਵਿੱਚ ਮੁੱਖ ਚੌਕ ਤੋਂ ਥੋੜ੍ਹੀ ਦੂਰੀ ਉੱਤੇ ਜਿਮ ਸੰਚਾਲਕ ਕੁਲਵਿੰਦਰ ਸਿੰਘ ਮਾਨ ਉੱਤੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਬਾਰੀ ਕੀਤੀ ਗਈ।ਜਿਸ ‘ਚ ਜਿਮ ਮਾਲਕ ਦੇ ਦੋਨੋਂ ਪੈਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀ ਜਿਮ ਮਾਲਕ ਨੂੰ ਕੁੱਝ ਲੋਕਾਂ ਨੇ ਨੇੜਲੇ ਨਿੱਜੀ ਹਸਪਤਾਲ ਪਹੁੰਚਾਇਆ।ਪਰਿਵਾਰਕ ਮੈਂਬਰਾਂ ਮੁਤਾਬਿਕ ਹਮਲਾਵਰ ਸਕੋਰਪਿਓ ਗੱਡੀ ‘ਚ ਸਵਾਰ ਹੋ ਕੇ ਆਏ ਸੀ।ਜਿਸ ਤੋਂ ਬਾਅਦ ਉਨ੍ਹਾਂ ਜਿਮ ਮਾਲਕ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟ ਮਾਰ ਵੀ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…