ਸੂਬੇ ‘ਚ ਕੋਰੋਨਾ ਪਸਾਰ ਰਿਹਾ ਪੈਰ, ਇੱਕ ਦਿਨ ‘ਚ 56 ਮੌਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ
ਪੰਜਾਬ ਵਿੱਚ ਕੋਰੋਨਾ ਕਰਕੇ ਮਰੀਜ਼ਾਂ ਦੀ ਮੌਤ ਦੀ ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਸ਼ੁੱਕਰਵਾਰ ਨੂੰ 56 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 3459 ਨਵੇਂ ਪੌਜ਼ੇਟਿਵ ਕੇਸ ਸਾਹਮਣੇ ਆਏ ਹਨ। ਵੀਰਵਾਰ ਨੂੰ 56 ਲੋਕਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਸੂਬੇ ‘ਚ ਕੁੱਲ 7390 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਧਰ ਐਕਟਿਵ ਕੇਸਾਂ ਦੀ ਗਿਣਤੀ 27,219 ‘ਤੇ ਪਹੁੰਚ ਗਈ ਹੈ। ਅੰਮ੍ਰਿਤਸਰ ਵਿਚ 9, ਬਠਿੰਡਾ ਵਿਚ 2, ਫਰੀਦਕੋਟ […]