Bathinda Suicide News: ਕਰਜ਼ੇ ਦੇ ਭਾਰ ਹੇਠ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

a-farmer-commit-suicide-in-bathinda-news

Bathinda Suicide News: ਬਠਿੰਡਾ ਦੇ ਨੇੜਲੇ ਪਿੰਡ ਭੀਖੀ ਵਿੱਚ, ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬੂਟਾ ਸਿੰਘ (45) ਵਾਸੀ ਸਮਾਉਂ ਵਜੋਂ ਹੋਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਸਿਰ ਉੱਪਰ ਜਿਆਦਾ ਕਰਜ਼ਾ ਹੋਣ ਕਰਕੇ ਕਿਸਾਨ ਨੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਹੈ।

ਇਹ ਵੀ ਪੜ੍ਹੋ: Bathinda Fire News: ਬਠਿੰਡਾ ਦੇ ਕਬਾੜ ਸਟੋਰ ਵਿੱਚ ਲੱਗੀ ਅੱਗ, ਲੱਖਾਂ ਦਾ ਸਮਾਂਨ ਸੜ ਕੇ ਸੁਆਹ

ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦਾ ਬੈਂਕਾਂ ਅਤੇ ਨੌਕਰੀਦਾਤਾਵਾਂ ਦਾ ਤਕਰੀਬਨ 15 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਸੀ। ਇਸ ਸਮੱਸਿਆ ਕਾਰਨ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਦੌਰਾਨ ਪੁਲਿਸ ਨੂੰ ਘਟਨਾ ਬਾਰੇ ਸੂਚਿਤ ਕੀਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

Bathinda News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ