Mansa Suicide News: ਮਾਨਸਾ ਦੇ ਇਕ ਪ੍ਰੇਮੀ ਜੋੜੇ ਵੱਲੋਂ ਪੁਲਿਸ ਥਾਣੇ ਅੰਦਰ ਖੁਸਕੁਸੀ ਕਰਨ ਤੇ 3 ਪੁਲਿਸ ਅਧਿਕਾਰੀ ਸਸਪੈਂਡ

couple-commits-suicide-at-police-station-in-mansa
Mansa Suicide News: ਜ਼ਿਲ੍ਹੇ ਦੇ ਕਸਬਾ ਸਰਦੂਲਗੜ੍ਹ ਵਿੱਚ ਪਿਛਲੇ ਦਿਨ ਇੱਕ ਪ੍ਰੇਮੀ ਜੋੜੇ ਨੇ ਥਾਣੇ ਵਿੱਚ ਖੁਦਕੁਸ਼ੀ ਕਰ ਲਈ ਸੀ। ਪੁਲਿਸ ਨੇ ਕਿਹਾ ਸੀ ਕਿ ਖੁਦਕੁਸ਼ੀ ਸਰਦੂਲਗੜ੍ਹ ਤੋਂ ਬਾਹਰ ਕੀਤੀ ਗਈ। ਹੁਣ ਪੁਲਿਸ ਨੇ ਆਪਣੇ ਹੀ ਤਿੰਨ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ।

ਇਹ ਵੀ ਪੜ੍ਹੋ: Bathinda Murder News: ਬਠਿੰਡਾ ਦੇ ਪਿੰਡ ਬਾਠ ਦੇ ਵਿੱਚ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਦੱਸਿਆ ਜਾਂਦਾ ਹੈ ਕਿ ਇਨ੍ਹਾਂ ਮੁਲਾਜ਼ਮਾਂ ‘ਤੇ ਛਾਪਾ ਮਾਰ ਕੇ ਇਸ ਪ੍ਰੇਮੀ ਜੋੜੇ ਨੂੰ ਥਾਣਾ ਸਰਦੂਲਗੜ੍ਹ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਨੇ ਖੁਦਕੁਸ਼ੀ ਕਰ ਲਈ। ਹੁਣ ਡੀਐਸਪੀ ਸੰਜੀਵ ਗੋਇਲ ਕਿਹਾ ਕਿ ਤਿੰਨੇ ਕਰਮਚਾਰੀਆਂ ਨੇ ਇਸ ਗੱਲ ਨੂੰ ਲੁਕਾਇਆ ਸੀ ਕਿ ਉਨ੍ਹਾਂ ਨੂੰ ਥਾਣੇ ਲਿਆਂਦਾ ਗਿਆ। ਇਸ ਲਈ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਜੋੜਾ ਰਾਜਸਥਾਨ ਤੇ ਹਰਿਆਣਾ ਦਾ ਦੱਸਿਆ ਜਾ ਰਿਹਾ ਹੈ।

Bathinda News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ