Bathinda Road Accident: ਬਠਿੰਡਾ ਰੋਡ ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ

five-people-killed-in-road-accident-in-bathinda
Bathinda Road Accident: ਇੱਕ ਸਵੀਫਟ ਕਾਰ ਅਤੇ ਤੇਲ ਟੈਂਕਰ ਵਿੱਚ ਹੋਈ ਜ਼ੋਰਦਾਰ ਟੱਕਰ ਨਾਲ ਕਾਰ ‘ਚ ਮੌਜੂਦ ਪੰਜ ਨੌਜਵਾਨਾਂ ਦੀ ਮੌਤ ਹੋ ਗਈ।ਇਹ ਸੜਕ ਹਾਦਸਾ ਮੌੜ ਮੰਡੀ ਦੇ ਨਜ਼ਦੀਕ ਪਿੰਡ ਰਾਮਨਗਰ ਨੇੜੇ ਵਾਪਰਿਆ ਹੈ। ਮ੍ਰਿਤਕਾਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਦੀ ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪਹੁੰਚ ਗਈ ਹੈ ਅਤੇ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

Bathinda News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ Facebook ਤੇ LIKE ਅਤੇ Twitter ਤੇ FOLLOW ਕਰੋ