ਬਠਿੰਡਾ: ਸ਼ਿਵ ਸੇਨਾ ਹਿੰਦੁਸਤਾਨ ਤੇ ਹਿੰਦੁਸਤਾਨ ਸ਼ਕਤੀ ਸੇਨਾ ਨੇ ਲੋਕ ਸਭਾ ਚੋਣਾਂ ਲਈ ਬਠਿੰਡਾ ਤੋਂ ਸੁਖਚੈਨ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਪਵਨ ਕੁਮਾਰ ਗੁਪਤਾ ਨੇ ਖ਼ਾਸ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਮੰਨਿਆ ਕਿ ਲੋਕ ਮੌਜੂਦਾ ਦੋ ਰਵਾਇਤੀ ਪਾਰਟੀਆਂ ਤੋਂ ਨਾਰਾਜ਼ ਹਨ ਜਿਨ੍ਹਾਂ ਪੰਜਾਬ ਨੂੰ ਲੁੱਟ ਕੇ ਖਾ ਲਿਆ। ਇਸੇ ਲਈ ਉਹ ਆਪਣਾ ਉਮੀਦਵਾਰ ਉਤਾਰ ਰਹੇ ਹਨ।
ਇਹ ਵੀ ਪੜ੍ਹੋ : ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਫ਼ਸਲ ਬਾਰੇ ਕੈਪਟਨ ਦਾ ਐਲਾਨ
ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੂਰੇ ਦੇਸ਼ ਵਿੱਚ 50 ਤੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਤੋਂ ਚੋਣਾਂ ਲੜੇਗੀ। ਇਨ੍ਹਾਂ ਵਿੱਚੋਂ ਪਾਰਟੀ ਨੇ 8 ਸੀਟਾਂ ਤੋਂ ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਉਨ੍ਹਾਂ ਕਿਹਾ ਕਿ ਬੇਸ਼ਕ ਹਰਸਿਮਰਤ ਕੌਰ ਬਾਦਲ ਨੂੰ ਹਾਲੇ ਉਮੀਦਵਾਰ ਨਹੀਂ ਐਲਾਨਿਆ ਪਰ ਉਹ ਬਠਿੰਡਾ ਤੋਂ ਹੀ ਚੋਣ ਪ੍ਰਚਾਰ ਕਰ ਰਹੇ ਹਨ।
Source:AbpSanjha
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…