ਪੰਜਾਬ

ਵਿਧਾਨ ਸਭਾ ਸਾਬਕਾ ਸਪੀਕਰ ਬੀਰ ਦਵਿੰਦਰ ਸਿੰਘ ਨੇ ਮਿਲਾਇਆ ਟਕਸਾਲੀਆਂ ਨਾਲ ਹੱਥ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਤੇ ਸਾਬਕਾ ਵਿਧਾਇਕ ਬੀਰ ਦਵਿੰਦਰ ਸਿੰਘ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਲ ਹੋ ਗਏ। ਪੰਜਾਬ ਪ੍ਰੈੱਸ ਕਲੱਬ, ਜਲੰਧਰ ਵਿੱਚ ਇੱਕ ਸਮਾਗਮ ਦੌਰਾਨ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਕੀਤਾ ਗਿਆ।

ਬੀਰ ਦਵਿੰਦਰ ਸਿੰਘ 1967 ਵਿੱਚ ਬਤੌਰ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸਿਆਸਤ ਵਿੱਚ ਸ਼ਾਮਲ ’ਚ ਹੋਏ ਸਨ। 1980 ਵਿੱਚ ਉਹ ਸਰਹਿੰਦ ਤੋਂ ਵਿਧਾਇਕ ਤੇ 2002 ਵਿੱਚ ਖਰੜ ਤੋਂ ਵਿਧਾਇਕ ਚੁਣੇ ਗਏ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਤਭੇਦ ਹੋਣ ਕਰਕੇ ਉਹ ਕਾਂਗਰਸ ਤੋਂ ਵੱਖ ਹੋ ਗਏ।

ਆਪਣੇ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋਣ ਬਾਰੇ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਉਹ ਸਿਆਸੀ ਗਲਿਆਰਿਆਂ ਵਿੱਚ ਮੌਜੂਦ ਖ਼ਾਲੀ ਥਾਂ ਭਰਨ ਤੇ ਪਾਰਟੀ ਨੂੰ ਹੋਰ ਤਾਕਤਵਰ ਬਣਾਉਣ ਲਈ ਟਕਸਾਲੀ ਦਲ ਵਿੱਚ ਸ਼ਾਮਲ ਹੋਏ ਹਨ।

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago