ਪੰਜਾਬ

ਕੈਪਟਨ ਦੇ ਤੋਹਫੇ ਮਗਰੋਂ ਸਿੱਧੂ ਨੇ ਦਿੱਤੀ ਵਧਾਈ, ਵੇਖੋ ਤਸਵੀਰਾਂ

1 : ਚੰਡੀਗੜ੍ਹ: ਅੱਜ ਨਵੇਂ ਸਾਲ 2019 ਦਾ ਅਗਾਜ਼ ਹੋਇਆ ਹੈ।

2 : ਨਵੇਂ ਵਰ੍ਹਾ ਚੜ੍ਹਦਿਆਂ ਹੀ ਲਕੋ ਨਵੇਂ ਕੰਮਾਂ ਦੀ ਵੀ ਸ਼ੁਰੂਆਤ ਕਰਦੇ ਹਨ।

3 : ਇਸੇ ਤਰ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਰਤਾਰਪੁਰ ਸਾਹਿਬ ਲਾਂਘੇ ਨੂੰ ਸਮਰਪਿਤ ਕੈਲੰਡਰ ਜਾਰੀ ਕੀਤਾ ਹੈ।

4 : ਕੈਲੰਡਰ ਜਾਰੀ ਹੋਣ ਮਗਰੋਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੁਨੀਆ ਭਰ ‘ਚ ਵੱਸਦੇ  ਪੰਜਾਬੀਆਂ ਨੂੰ ਇਹ ਸ਼ਾਨਦਾਰ ਤੋਹਫ਼ਾ ਦੇਣ ਲਈ ਵਧਾਈ ਦਿੱਤੀ।

5 : ਇਸ ਦੇ ਨਾਲ ਹੀ ਇੱਕ ਡਾਇਰੀ ਦੀ ਵੀ ਘੁੰਡ ਚੁਕਾਈ ਕੀਤੀ ਗਈ।

6 : ਇਸ ਮੌਕੇ ਉਨ੍ਹਾਂ ਨਾਲ ਕਈ ਲੀਡਰ ਵੀ ਹਾਜ਼ਰ ਸਨ।

7 : ਵੇਖੋ ਹੋਰ ਤਸਵੀਰਾਂ।

8 : 

9 : 

10 : 

11 : 

12 : 

Source:AbpSanjha

TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago