ਕਿਸਾਨ ਆਪਣੀਆਂ ਮੰਗਾਂ ਸੋਨੀਪਤ ਦੀ ਸਿੰਘੂ ਸਰਹੱਦ ‘ਤੇ ਰੱਖ ਰਹੇ ਹਨ। ਕਿਸਾਨਾਂ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਸੀ ਕਿ ਉਨ੍ਹਾਂ ਨੇ ਕਿਸਾਨ ਆਗੂਆਂ ਦੀ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਜਿਸ ਤੋਂ ਬਾਅਦ ਇਕ ਮੁਲਜ਼ਮ ਨੂੰ ਵੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਫੜੇ ਗਏ ਮੁਲਜ਼ਮ ਸੋਨੀਪਤ ਦੇ ਨਾਊ ਜੀਵਨ ਨਗਰ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਨਾਮ ਯੋਗੇਸ਼ ਵਜੋਂ ਦੱਸਿਆ ਗਿਆ ਹੈ। ਯੋਗੇਸ਼ ਨਾਮੀ ਕਲਾਸ ਫੇਲ੍ਹ ਹੈ ਫਿਲਹਾਲ ਸੋਨੀਪਤ ਡੀਐਸਪੀ ਹੰਸਰਾਜ ਦੀ ਅਗਵਾਈ ‘ਚ ਪੁਲਿਸ ਪੁੱਛਗਿੱਛ ਕਰ ਰਹੀ ਹੈ।
ਡੀ ਐੱਸ ਪੀ ਹੰਸਰਾਜ ਨੇ ਦੱਸਿਆ ਕਿ ਯੋਗੇਸ਼ ਨਾਂ ਦਾ ਵਿਅਕਤੀ ਸੋਨੀਪਤ ਦਾ ਰਹਿਣ ਵਾਲਾ ਹੈ। ਜਿਸ ਨੂੰ ਕਿਸਾਨਾਂ ਨੇ ਫੜ ਲਿਆ ਹੈ। ਅਜੇ ਵੀ ਸਵਾਲ ਪੁੱਛਰਹੇ ਹਨ। ਉਸ ਦਾ ਕੋਈ ਅਪਰਾਧਕ ਰਿਕਾਰਡ ਨਹੀਂ ਹੈ। ਉਹ 9ਵੀਂ ਫੇਲ੍ਹ ਹੈ ਤੇ ਇਹ ਆਪਣੀ ਮਾਮੇ ਦੀ ਕੁੜੀ ਦੇ ਬੇਟੀ ਹੋਣ ਤੋਂ ਬਾਅਦ ਦਿੱਲੀ ਗਿਆ ਸੀ। ਉਹ ਮੀਟਿੰਗ ਤੋਂ ਬਾਅਦ ਵਾਪਸ ਆ ਰਿਹਾ ਸੀ। ਫਿਰ 19 ਤਰੀਕ ਨੂੰ ਕਿਸਾਨਾਂ ਨੇ ਇਸ ਨੂੰ ਫੜ ਲਿਆ। ਫੜ੍ਹੇ ਗਏ ਮੁਲਜ਼ਮ ਤੋਂ ਹਥਿਆਰ ਸਪਲਾਈ ਕਰਨ ਦੀ ਗੱਲ ਤੋਂ ਪੁਲਿਸ ਇਨਕਾਰ ਕਰ ਰਹੀ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…