ਕੇਂਦਰ ਸਰਕਾਰ ਨੇ ਹਰਸਿਮਰਤ ਬਾਦਲ ਦਾ ਇਸਤੀਫ਼ਾ ਕੀਤਾ ਮਨਜ਼ੂਰ

Centre Govt approved Harsimrat Kaur Badal resignation

ਰਾਸ਼ਟਰਪਤੀ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਦਾ ਅਸਤੀਫਾ ਮਨਜੂਰ ਕਰ ਲਿਆ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਵੀਰਵਾਰ ਨੁੰ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਰਸਿਮਰਤ ਕੌਰ ਬਾਦਲ ਨੇ ਅਪਣਾ ਅਸਤੀਫਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ ਸੀ। ਪ੍ਰਧਾਨ ਮੰਤਰੀ ਦੀ ਸਿਫਾਰਿਸ਼ ਤੇ ਰਾਸ਼ਟਰਪਤੀ ਨੇ ਅੱਜ ਅਸਤੀਫਾ ਮਨਜੂਰ ਕਰ ਲਿਆ।

ਇਹ ਵੀ ਪੜ੍ਹੋ : ਲਾਪਤਾ ਪਾਵਨ ਸਰੂਪਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਿਲਾਂ

ਦੱਸ ਦੇਈਏ ਕੀ ਖੇਤੀਬਾੜੀ ਬਿਲਾਂ ਨੁੰ ਲੈਕੇ N.D.A ਵਿੱਚ ਫੁੱਟ ਪੈ ਗਈ ਹੈ। ਬਿੱਲਾਂ ਦਾ ਵਿਰੋਧ ਕਾਰਣ ਕਲ ਹਰਸਿਮਰਤ ਕੌਰ ਨੇ ਅਸਤੀਫਾ ਦੇ ਦਿੱਤਾ। ਦੱਸ ਦਈਏ ਕੀ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਮੋਦੀ ਸਰਕਾਰ ਵਿੱਚ ਅਕਾਲੀ ਦਲ ਦੀ ਇਕਲੌਤੀ ਨੁਮਾਇੰਦਾ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ