ਚੰਡੀਗੜ੍ਹ ਚ 24 ਘੰਟਿਆਂ ਵਿੱਚ 958 ਨਵੇਂ ਕੋਵਿਡ-19 ਮਾਮਲਿਆਂ ਦੀ ਰਿਪੋਰਟ

Chandigarh record 958 new covid-19 cases in 24 hours

ਬੀਤੇ 24 ਘੰਟਿਆਂ ਵਿਚ ਸੂਬੇ ਵਿਚ ਕੋਰੋਨਾ ਵਾਇਰਸ ਦੇ 958 ਨਵੇਂ ਮਰੀਜ਼ ਸਾਹਮਣੇ ਆਏ ਹਨ।

ਬੀਤੇ ਦਿਨ ਤੋਂ 1980 ਮਰੀਜ਼ਾਂ ਕੋਰੋਨਾ ਵਾਇਰਸ ਨੂੰ ਮਾਤ ਦੇ ਦਿੱਤੀ ਹੈ ਤੇ ਇਸ ਵੇਲੇ ਸੂਬੇ ਵਿਚ ਕੁੱਲ ਐਕਟਿਵ ਮਾਮਲੇ 12,981 ਹਨ। ਕੋਰੋਨਾ ਦੀ ਰੋਜ਼ਾਨਾ ਦੀ ਪਾਜ਼ੇਟਿਵ ਦਰ 1.78 ਫੀਸਦ ਹੈ। ਕੋਰੋਨਾ ਵਾਇਰਸ ਦੇ ਬੀਤੇ ਦਿਨ 53,837 ਟੈਸਟ ਹੋਏ ਸਨ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਵਿਚ ਕੋਰੋਨਾ ਵਾਇਰਸ ਦੇ 979 ਮਾਮਲੇ ਸਾਹਮਣੇ ਆਏ ਸਨ ਤੇ 56 ਲੋਕਾਂ ਦੀ ਮੌਤ ਹੋ ਗਈ ਸੀ।

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ