Corona in Chandigarh: ਸ਼ਹਿਰ ‘ਚ Coronavirus ਦੇ ਮਰੀਜ਼ਾਂ ਦਾ ਅੰਕੜਾ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ, ਹਾਲਾਂਕਿ ਪਿਛਲੇ 4 ਦਿਨਾਂ ਤੋਂ ਸ਼ਹਿਰ ਵਾਸੀਆਂ ਨੂੰ Corona ਕੇਸਾਂ ਤੋਂ ਥੋੜ੍ਹੀ ਰਾਹਤ ਜ਼ਰੂਰੀ ਮਿਲੀ ਸੀ ਪਰ ਸੋਮਵਾਰ ਨੂੰ ਸ਼ਹਿਰ ‘ਚ 5 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਹ ਸਾਰੇ ਕੇਸ ਕੋਰੋਨਾ ਦਾ ਗੜ੍ਹ ਬਣ ਚੁੱਕੀ ਬਾਪੂਧਾਮ ਕਾਲੋਨੀ ਨਾਲ ਸਬੰਧਿਤ ਹਨ। ਨਵੇਂ ਮਰੀਜ਼ਾਂ ‘ਚ 29 ਸਾਲ ਦੀ ਔਰਤ, 48 ਸਾਲਾਂ ਦਾ ਪੁਰਸ਼, 26 ਸਾਲਾਂ ਦਾ ਨੌਜਵਾਨ, 60 ਸਾਲਾਂ ਦੀ ਬਜ਼ੁਰਗ ਔਰਤ ਅਤੇ 10 ਸਾਲਾਂ ਦਾ ਬੱਚਾ ਸ਼ਾਮਲ ਹੈ। ਇਨ੍ਹਾਂ ਕੇਸਾਂ ਤੋਂ ਬਾਅਦ ਬਾਪੂਧਾਮ ਕਾਲੋਨੀ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਥੀ 127 ਹੋ ਗਈ ਹੈ, ਜਦੋਂ ਕਿ ਜੇਕਰ ਸ਼ਹਿਰ ਦੀ ਗੱਲ ਕਰੀਏ ਤਾਂ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 196 ਤੱਕ ਪੁੱਜ ਗਿਆ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…