ਚੰਡੀਗੜ੍

Punjab Agriculture News: ਪੰਜਾਬ ਵਿੱਚ 13ਵੇਂ ਦਿਨ 670207 ਮੀਟ੍ਰਿਕ ਟਨ ਕਣਕ ਦੀ ਖਰੀਦ ਮੁਕੰਮਲ

Punjab Agriculture News: ਪੰਜਾਬ ਰਾਜ ‘ਚ ਅੱਜ ਕਣਕ ਦੀ ਖਰੀਦ ਦੇ ਤੇਰਵੇਂ ਦਿਨ 670207 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ, ਜਿਸ ‘ਚੋਂ ਸਰਕਾਰੀ ਏਜੰਸੀਆਂ ਵੱਲੋਂ 668436 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1771 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 668436 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਵਿਚੋਂ ਪਨਗ੍ਰੇਨ ਵੱਲੋਂ 160410 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 142175 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 143471 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ, ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 107931 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago