Longowal School Van Tragedy: 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਪੰਜਾਬ ਸਰਕਾਰ ਵੱਲੋਂ ਮਿਲਿਆ ਬਹਾਦਰੀ ਦਾ ਪੁਰਸਕਾਰ

captain-amarinder-met-brave-girl-amandeep-kaur

Longowal School Van Tragedy: ਸਰਕਾਰ ਲੌਂਗੋਵਾਲ ਨੇੜੇ ਸਕੂਲ ਵੈਨ ਹਾਦਸੇ ਦੌਰਾਨ 4 ਬੱਚਿਆਂ ਨੂੰ ਬਚਾਉਣ ਵਾਲੀ ਨੌਵੀਂ ਜਮਾਤ ਦੀ ਵਿਦਿਆਰਥਣ ਅਮਨਦੀਪ ਕੌਰ ਨੂੰ ਆਜ਼ਾਦੀ ਦਿਵਸ ‘ਤੇ ਬਹਾਦਰੀ ਪੁਰਸਕਾਰ ਦੇ ਕੇ ਸਨਮਾਨਤ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅਮਨਦੀਪ ਕੌਰ ਦੀ ਬਹਾਦਰੀ ਸਦਕਾ 4 ਬੱਚਿਆਂ ਨੂੰ ਨਵੀਂ ਜ਼ਿੰਦਗੀ ਮਿਲੀ ਹੈ। ਜਦੋਂ ਤੱਕ ਅਮਨਦੀਪ ਪੜ੍ਹਨਾ ਚਾਹੁੰਦੀ ਹੈ, ਸਰਕਾਰ ਉਸ ਨੂੰ ਮੁਫਤ ਸਿੱਖਿਆ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ: ਮੋਦੀ ਸਰਕਾਰ ਦਾ ਪੰਜਾਬ ਦੇ ਕਿਸਾਨਾਂ ਨੂੰ ਰਗੜਾ

ਮੁੱਖ ਮੰਤਰੀ ਵੱਲੋਂ ਅਮਨਦੀਪ ਨੂੰ ਮਿਲਣ ਦੀ ਇੱਛਾ ਜ਼ਾਹਰ ਕਰਨ ਤੋਂ ਬਾਅਦ ਅਮਨਦੀਪ ਕੌਰ ਸ਼ਾਮ ਨੂੰ ਆਪਣੇ ਪਿਤਾ ਸਤਨਾਮ ਸਿੰਘ ਅਤੇ ਕਾਂਗਰਸੀ ਆਗੂ ਦਮਨ ਥਿੰਦ ਬਾਜਵਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲੇ। ਜਿੱਥੇ ਅਮਨਦੀਪ ਨੇ ਮੁੱਖ ਮੰਤਰੀ ਨੂੰ ਇਸ ਹਾਦਸੇ ਬਾਰੇ ਵਿਸਥਾਰ ਨਾਲ ਦੱਸਿਆ।ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬੱਚੀ ਨੂੰ ਪੁਰਸਕਾਰ ਦੇਣ ਦਾ ਫੈਸਲਾ ਕੀਤਾ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ