Corona in Punjab: Corona ਪ੍ਰਭਾਵਿਤ ਇਲਾਕਿਆਂ ਦੀ ਹਾਲਤ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਨੇ ਲਿਆ ਵੱਡਾ ਫੈਸਲਾ

captain-take-big-decision-for-areas-most-effected-by-corona

Corona in Punjab: ਪੰਜਾਬ ਵਿੱਚ ਸਿਹਤ ਵਿਭਾਗ Corona ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ‘ਚ ਕੋਰੋਨਾ ਕਮਿਊਨਿਟੀ ਜਾਂਚ ਕਰੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਆਦੇਸ਼ ਜਾਰੀ ਕੀਤੀ ਹਨ। ਮੁੱਖ ਮੰਤਰੀ ਨੇ ਪੰਜ ਹਜ਼ਾਰ ਆਈਸੋਲੇਸ਼ਨ ਬੈੱਡ, ਵੈਂਟੀਲੇਟਰ, ਮਾਸਕ ਅਤੇ ਹੋਰ ਜ਼ਰੂਰੀ ਸਾਜੋ ਸਮਾਨ ਤਿਆਰ ਰੱਖਣ ਲਈ ਵੀ ਹੁਕਮ ਜਾਰੀ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਸੰਗਤਾਂ ਨੂੰ ਅਪੀਲ ਕਰਨ ਕੇ ਵਿਸਾਖੀ ਮੌਕੇ ਇੱਕਠਾ ਨਾ ਕੀਤਾ ਜਾਵੇ।

Chandigarh News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ TWITTER ਤੇ FOLLOW ਕਰੋ