ਚੰਡੀਗੜ੍ਹ ਨੇ ਕੋਰੋਨਾ ਕਰਫਿਊ ਤਹਿਤ ਲਗਾਈਆਂ ਗਈਆਂ ਪਾਬੰਦੀਆਂ ਨੂੰ ਵਧਾਇਆ

Chandigarh extends restrictions imposed under corona curfew

ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਲਈ ਕੋਰੋਨਾ ਕਰਫਿਊ ਤਹਿਤ ਲਗਾਈਆਂ ਗਈਆਂ ਪਾਬੰਦੀਆਂ ਨੂੰ ਵਧਾਉਣ ਦਾ ਫੈਸਲਾ ਕੀਤਾ। ਇਹ ਮੀਡੀਆ ਵਿੱਚ ਦਿੱਤਾ ਜਾਵੇਗਾ ਅਤੇ ਸਬੰਧਤ ਹਸਪਤਾਲ ਦੇ ਨੋਟਿਸ ਬੋਰਡਾਂ ‘ਤੇ ਵੀ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਜਾਵੇਗਾ।

ਕੋਰੋਨਾ ਕਰਫਿਊ ਤਹਿਤ ਚੰਡੀਗੜ੍ਹ ਵਿੱਚ ਪਹਿਲਾਂ ਹੀ ਲਗਾਈਆਂ ਗਈਆਂ ਪਾਬੰਦੀਆਂ ਇੱਕ ਹੋਰ ਹਫ਼ਤੇ ਲਈ ਲਾਗੂ ,ਯਾਨੀ 25 ਮਈ, 2021 ਨੂੰ ਸਵੇਰੇ 05:00 ਵਜੇ ਤੱਕ ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ