Corona in Chandigarh: ਚੰਡੀਗੜ੍ਹ ਦਾ ਪਿੰਡ ਸੈਦਾ CRPF ਵੱਲੋਂ ਸੀਲ ਕਰ ਦਿੱਤਾ ਗਿਆ ਹੈ। Coronavirus ਦੇ ਵੱਧ ਰਹੇ ਖਤਰੇ ਨੂੰ ਵੇਖਦਿਆਂ ਐਸਾ ਕੀਤਾ ਗਿਆ ਹੈ। ਸੈਦਾ ਪਿੰਡ ‘ਚੋਂ 42 ਲੋਕ ਸ਼ੱਕ ਦੇ ਅਧਾਰ ‘ਤੇ ਕੁਆਰੰਟੀਨ ਕੀਤੀ ਗਏ ਹਨ। ਇਨ੍ਹਾਂ ‘ਚ ਦੋ ਬੱਚੇ ਵੀ ਸ਼ਾਮਲ ਹਨ। ਸੈਦਾ ਪਿੰਡ ‘ਚੋਂ ਮਿਲੇ Corona ਪੋਜ਼ਟਿਵ ਮਰੀਜ਼ ਦੀ ਸੰਪਰਕ ‘ਚ ਦੱਸੇ ਜਾ ਰਹੇ ਨੇ ਇਹ ਲੋਕ। ਚੰਡੀਗੜ੍ਹ ਸੈਕਟਰ 47 ਦੇ ਕਮਿਊਨਿਟੀ ਸੈਂਟਰ ‘ਚ ਇਨਾਂ 42 Corona ਸ਼ੱਕੀ ਲੋਕਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਡਾਕਟਰਾਂ ਵਲੋਂ ਇਨ੍ਹਾਂ ਦੀ ਪੂਰਨ ਤੌਰ ਤੇ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ‘ਚ Corona ਮਰੀਜ਼ਾਂ ਦੀ ਗਿਣਤੀ 17 ਹੋ ਗਈ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…