ਚੰਡੀਗੜ੍

ਮੋਹਾਲੀ ਦੇ ਵਾਰਡ ਨੰਬਰ-2 ਤੋਂ ਆਜ਼ਾਦ ਉਮੀਦਵਾਰ ਮਨਜੀਤ ਸਿੰਘ ਸੇਠੀ ਨੇ ਜਿੱਤੀ ਚੋਣ

ਮੋਹਾਲੀ ਨਗਰ ਨਿਗਮ ਦੇ 260 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ। ਮੋਹਾਲੀ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿਚ ਕਾਂਗਰਸ ਪਾਰਟੀ ਨੇ ਮੁਹਾਲੀ ਦੇ ਵਾਰਡ ਨੰ. 1 ਤੋਂ ਜਿੱਤ ਨਾਲ ਖਾਤਾ ਖੋਲ੍ਹਿਆ ਹੈ।

ਮੋਹਾਲੀ ਦੇ ਵਾਰਡ ਨੰਬਰ -1 ਤੋਂ ਕਾਂਗਰਸ ਦੀਉਮੀਦਵਾਰ ਜਸਪ੍ਰੀਤ ਕੌਰ ਜੇਤੂ ਕਰਾਰ ਦਿੱਤੀ ਗਈ ਹੈ।
ਮੋਹਾਲੀ ਦੇ ਵਾਰਡ ਨੰਬਰ – 2 ਤੋਂ ਆਜ਼ਾਦ ਉਮੀਦਵਾਰ ਮਨਜੀਤ ਸਿੰਘ ਸੇਠੀ ਚੋਣ ਜਿੱਤੇ ਹਨ।
ਮੋਹਾਲੀ ਦੇ ਵਾਰਡ ਨੰਬਰ – 3 ਤੋਂ ਕਾਂਗਰਸ ਦੀ ਉਮੀਦਵਾਰ ਦਵਿੰਦਰ ਕੌਰ ਵਾਲੀਆ ਜੇਤੂ ਕਰਾਰ ਦਿੱਤੀ ਗਈ ਹੈ।
ਮੋਹਾਲੀ ਦੇ ਵਾਰਡ ਨੰਬਰ – 4 ਤੋਂ ਕਾਂਗਰਸ ਦਾ ਉਮੀਦਵਾਰ ਰਾਜਿੰਦਰ ਸਿੰਘ ਰਾਣਾਜੇਤੂ ਰਹੇ ਹਨ।
ਮੋਹਾਲੀ ਦੇ ਵਾਰਡ ਨੰਬਰ – 5 ਤੋਂ ਕਾਂਗਰਸ ਦੀ ਉਮੀਦਵਾਰ ਰੁਪਿੰਦਰ ਕੌਰ ਰੀਨਾ ਨੇ ਚੋਣ ਜਿੱਤੀ ਹੈ।
ਮੋਹਾਲੀ ਦੇ ਵਾਰਡ ਨੰਬਰ – 6 ਤੋਂ ਕਾਂਗਰਸ ਦੇ ਉਮੀਦਵਾਰ ਜਸਪ੍ਰੀਤ ਸਿੰਘ ਗਿੱਲ ਨੇ ਚੋਣ ਜਿੱਤੀ ਹੈ।
ਮੋਹਾਲੀ ਦੇ ਵਾਰਡ ਨੰਬਰ – 7 ਤੋਂ ਕਾਂਗਰਸ ਦੀ ਉਮੀਦਵਾਰ ਬਲਜੀਤ ਕੌਰ ਨੇ ਚੋਣ ਜਿੱਤੀ ਹੈ।
ਮੋਹਾਲੀ ਦੇ ਵਾਰਡ ਨੰਬਰ – 8 ਤੋਂ ਕਾਂਗਰਸ ਦੇ ਉਮੀਦਵਾਰ ਕੁਲਜੀਤ ਸਿੰਘ ਨੇ ਚੋਣ ਜਿੱਤੀ ਹੈ।
ਮੋਹਾਲੀ ਦੇ ਵਾਰਡ ਨੰਬਰ – 12 ਤੋਂ ਆਜ਼ਾਦ ਉਮੀਦਵਾਰ ਮਨਮੋਹਨ ਸਿੰਘ ਲੰਗ ਜੇਤੂ ਰਹੇ ਹਨ।

ਜਿਸ ਦੌਰਾਨ ਵੋਟਾਂ ਪਾਉਣ ਦਾ ਕੰਮ ਸਖਤ ਸੁਰੱਖਿਆ ਪ੍ਰਬੰਧਾਂ ਤਹਿਤ ਆਰੰਭ ਕੀਤਾ ਗਿਆ ਸੀ ਪਰ ਬਾਅਦ ਵਿੱਚ ਉੱਥੇ ਰੌਲਾ ਪੈ ਗਿਆ ਸੀ।ਮੋਹਾਲੀ ਨਗਰ ਨਿਗਮ ਦੇ 2 ਬੂਥਾਂ ‘ਤੇ ਗੜਬੜੀ ਦੀਆਂ ਵਾਪਰੀਆਂ ਘਟਨਾਵਾਂ ਕਾਰਨ ਮੁੜ ਪੋਲਿੰਗ ਹੋਈ ਸੀ।

ਦੱਸਣਯੋਗ ਹੈ ਕਿ ਮੋਹਾਲੀ ਦੇ ਇਨ੍ਹਾਂ ਵਾਰਡਾਂ ਵਿਚ ਵੋਟਾਂ ਦੌਰਾਨ ਹੰਗਾਮਾ ਹੋਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਇਕ ਧਿਰ ਦੇ ਵਿਅਕਤੀ ‘ਤੇ ਚੋਣਾਂ ਦੌਰਾਨ ਪੈਸੇ ਵੰਡਣ ਦੇ ਦੋਸ਼ ਵੀ ਲੱਗੇ ਸਨ। ਜਿਸ ਤੋਂ ਬਾਅਦ ਇਨ੍ਹਾਂ ਥਾਵਾਂ ‘ਤੇ ਰਾਜ ਚੋਣ ਕਮਿਸ਼ਨ ਨੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਸਨ।

 

Punjabi News ਨਾਲ ਜੁੜੀਆਂ ਸਾਰੀਆਂ ਖ਼ਬਰਾਂ ਪੜ੍ਹਨ ਲਈ RAISINGVOICE ਨੂੰ FACEBOOK ਤੇ LIKE ਅਤੇ FOLLOW ਕਰੋ
TeamRaisingVoice

Recent Posts

Jalandhar : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਦਾ SGPC ਤੇ ਨਿਸ਼ਾਨਾ

ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…

1 ਸਾਲ ago

30 ਏਕੜ ਜ਼ਮੀਨ, ਆਲੀਸ਼ਾਨ ਕੋਠੀ ਤੇ ਮਹਿੰਗੀ ਕਾਰਾਂ… ਪੰਜਾਬ ਦੇ ਇਸ ਬੰਦੇ ਨੇ ਮੁਲਾਜ਼ਮਾਂ ਦੇ ਨਾਂ ਕਰ ਦਿੱਤੀ ਸਾਰੀ ਜਾਇਦਾਦ

ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…

1 ਸਾਲ ago

CM ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ‘ਤੇ ਰੌਲਾ, ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੁੱਕੇ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…

1 ਸਾਲ ago

‘ਸੰਨੀ ਦਿਓਲ ਦੀ ਮੈਂਬਰਸ਼ਿਪ ਕੀਤੀ ਜਾਵੇ ਰੱਦ..’, BJP ਸੰਸਦ ਖਿਲਾਫ ਲੋਕ ਸਭਾ ਸਪੀਕਰ ਨੂੰ ਪੱਤਰ

ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…

1 ਸਾਲ ago

ਕਰਤਾਰਪੁਰ ਲਾਂਘੇ ਰਾਹੀਂ ਪਹਿਲਾ ਜੱਥਾ ਕਰਤਾਰਪੁਰ ਸਾਹਿਬ , ਪਾਕਿਸਤਾਨ ਪਹੁੰਚਿਆ

ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…

2 ਸਾਲ ago

ਨਵਜੋਤ ਸਿੱਧੂ ਨੇ ਸੰਭਾਲਿਆ ਕਾਂਗਰਸ ਪ੍ਰਧਾਨ ਦਾ ਅਹੁਦਾ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…

2 ਸਾਲ ago