ਪੰਜਾਬ ਦੇ ਚੰਡੀਗੜ੍ਹ ਅਤੇ ਮੋਹਾਲੀ ਦੇ ਦੋ ਵੱਡੇ ਬਿਲਡਰਾਂ ਦੇ ਦਫ਼ਤਰਾਂ ਵਿੱਚ ਇਨਕਮ ਟੈਕਸ ਨੇ ਛਾਪਾ ਮਾਰਿਆ । ਛਾਪਿਆਂ ਦੌਰਾਨ 25 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।
ਵਿਭਾਗ ਨੇ 100 ਤੋਂ 200 ਕਰੋੜ ਰੁਪਏ ਦੀ ਹੇਰਾ ਫੇਰੀ ਫੜੀ ਹੈ । ਇਨਕਮ ਟੈਕਸ ਵਿਭਾਗ ਇਨ੍ਹਾਂ ਬਿਲਡਰਾਂ ਨਾਲ ਜੁੜੇ 10 ਤੋਂ ਵੱਧ ਸਥਾਨਾਂ ‘ਤੇ ਛਾਪੇ ਮਾਰ ਰਿਹਾ ਹੈ।
ਜਲੰਧਰ ਵਿੱਚ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਨੇ ਤਿਆਰੀਆਂ ਕਰ ਲਈਆਂ ਹਨ। ਕੇਂਦਰੀ ਮੰਤਰੀ…
ਪੰਜਾਬ ਦੇ ਇੱਕ 87 ਸਾਲਾ ਵਿਅਕਤੀ ਦੀ ਕੋਈ ਔਲਾਦ ਨਹੀਂ ਸੀ। ਇਸ ਕਾਰਨ ਬਜ਼ੁਰਗ ਨੇ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਦੀ ਸੁਰੱਖਿਆ ਵਧਾਉਣ ਨੂੰ ਲੈ ਕੇ ਸਿਆਸੀ…
ਫਿਲਮ ਐਕਟਰ ਸੰਨੀ ਦਿਓਲ ਨੇ ਜਦੋਂ ਸਾਲ 2019 'ਚ ਆਪਣਾ ਸਿਆਸੀ ਸਫਰ ਸ਼ੁਰੂ ਕੀਤਾ ਸੀ,…
ਭਾਰਤੀ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਅੱਜ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਮੱਥਾ…
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾ…